November 10, 2026, 5:29 am
----------- Advertisement -----------
HomePunjabbusinessFestive season 'ਚ ਗਹਿਣੇ ਖਰੀਦਣ ਵਾਲਿਆਂ ਨੂੰ ਮੌਜਾਂ, ਸਸਤਾ ਹੋਇਆ ਸੋਨਾ, ਜਾਣੋ...

Festive season ‘ਚ ਗਹਿਣੇ ਖਰੀਦਣ ਵਾਲਿਆਂ ਨੂੰ ਮੌਜਾਂ, ਸਸਤਾ ਹੋਇਆ ਸੋਨਾ, ਜਾਣੋ ਕੀ ਨੇ ਨਵੇਂ ਰੇਟ

Published on

----------- Advertisement -----------

ਤਿਉਹਾਰਾਂ ਦੇ ਮੌਕੇ ‘ਤੇ ਸੋਨਾ-ਚਾਂਦੀ ਖਰੀਦਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਪੰਜਾਬ ‘ਚ ਰੇਟਾਂ ‘ਚ ਕਮੀ ਵੇਖਣ ਨੂੰ ਮਿਲੀ ਹੈ। ਜੇਕਰ ਗੱਲ ਕਰੀਏ ਲੁਧਿਆਣਾ ਦੀ ਤਾਂ ਇੱਥੇ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ 400 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ ਕੀਮਤ ‘ਚ 1000 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਕੌਮਾਂਤਰੀ ਬਾਜ਼ਾਰ ਤੋਂ ਮਿਲ ਰਹੇ ਸੰਕੇਤਾਂ ਦੇ ਆਧਾਰ ‘ਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਰ ਨਰਮੀ ਆ ਸਕਦੀ ਹੈ।

ਲੁਧਿਆਣਾ ਦੇ ਸਰਾਫਾ ਬਾਜ਼ਾਰ ‘ਚ 13 ਅਕਤੂਬਰ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 52300 ਰੁਪਏ ਪ੍ਰਤੀ ਦਸ ਗ੍ਰਾਮ ਸੀ, ਜੋ ਹੁਣ ਘੱਟ ਕੇ 51800 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਆ ਗਈ ਹੈ। ਇਸ ਤੋਂ ਇਲਾਵਾ 22 ਕੈਰੇਟ ਸੋਨੇ ਦੀ ਕੀਮਤ ਵੀ 48900 ਤੋਂ 48400 ਰੁਪਏ ‘ਤੇ ਆ ਗਈ ਹੈ। ਇਸੇ ਤਰ੍ਹਾਂ ਚਾਂਦੀ ਦੀਆਂ ਕੀਮਤਾਂ ‘ਚ ਵੀ ਗਿਰਾਵਟ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...