June 18, 2026, 6:10 am
----------- Advertisement -----------
HomeNewsIPL 2022: ਕੀ ਮਨੀਸ਼ ਪਾਂਡੇ ਵਿਰਾਟ ਕੋਹਲੀ ਦੀ ਥਾਂ RCB ਦੇ ਕਪਤਾਨ...

IPL 2022: ਕੀ ਮਨੀਸ਼ ਪਾਂਡੇ ਵਿਰਾਟ ਕੋਹਲੀ ਦੀ ਥਾਂ RCB ਦੇ ਕਪਤਾਨ ਹੋਣਗੇ? ਪੜੋ ਪੂਰੀ ਖ਼ਬਰ

Published on

----------- Advertisement -----------

ਅੰਤਰਰਾਸ਼ਟਰੀ ਟੀ-20 ਕ੍ਰਿਕਟ ਦੀ ਕਪਤਾਨੀ ਤੋਂ ਇਨਕਾਰ ਕਰ ਚੁੱਕੇ ਵਿਰਾਟ ਕੋਹਲੀ ਆਈਪੀਐਲ ਵਿੱਚ ਵੀ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਕਪਤਾਨੀ ਨਹੀਂ ਕਰਨਗੇ। ਕੋਹਲੀ ਤੋਂ ਇਲਾਵਾ ਸਿਰਫ ਗਲੇਨ ਮੈਕਸਵੈੱਲ ਅਤੇ ਮੁਹੰਮਦ. ਸਿਰਾਜ ਨੂੰ ਬਰਕਰਾਰ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ ਗਲੇਨ ਮੈਕਸਵੈੱਲ ਤਜਰਬੇ ਵਿਚ ਭਾਰੀ ਹੈ। ਸਨਰਾਈਜ਼ਰਸ ਹੈਦਰਾਬਾਦ ਵੱਲੋਂ ਜਾਰੀ ਕੀਤੇ ਗਏ ਨਵੇਂ ਚਿਹਰਿਆਂ ‘ਚ ਮਨੀਸ਼ ਪਾਂਡੇ ਦਾ ਨਾਂ ਚਰਚਾ ‘ਚ ਹੈ।ਸੂਤਰਾਂ ਮੁਤਾਬਕ ਆਰਸੀਬੀ ਮੈਗਾ ਨਿਲਾਮੀ ਦੌਰਾਨ ਮਨੀਸ਼ ਪਾਂਡੇ ਲਈ ਵੱਡੀ ਬੋਲੀ ਲਗਾ ਕੇ ਆਪਣੇ ਕੈਂਪ ਵਿੱਚ ਲਿਆ ਸਕਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਕਪਤਾਨੀ ਦੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ। ਮਨੀਸ਼ ਪਾਂਡੇ ਨੇ IPL ‘ਚ 154 ਮੈਚ ਖੇਡੇ ਹਨ, ਜਿਸ ‘ਚ ਉਨ੍ਹਾਂ ਨੇ 30.68 ਦੀ ਔਸਤ ਨਾਲ 3560 ਦੌੜਾਂ ਬਣਾਈਆਂ ਹਨ। ਉਸ ਦੇ ਨਾਂ 143 ਪਾਰੀਆਂ ਵਿੱਚ 21 ਅਰਧ ਸੈਂਕੜੇ ਅਤੇ ਇੱਕ ਸੈਂਕੜਾ ਹੈ। ਪਿਛਲੇ ਦੋ ਸਾਲਾਂ ‘ਚ ਪਾਂਡੇ ਨੇ ਇਸ ਟੂਰਨਾਮੈਂਟ ‘ਚ ਜ਼ਿਆਦਾ ਪ੍ਰਦਰਸ਼ਨ ਨਹੀਂ ਕੀਤਾ ਹੈ। ਉਸ ਨੂੰ ਕਈ ਮੌਕਿਆਂ ‘ਤੇ ਟੀਮ ਤੋਂ ਬਾਹਰ ਵੀ ਹੋਣਾ ਪਿਆ ਹੈ। ਤੁਹਾਨੂੰ ਦੱਸ ਦੇਈਏ ਕਿ 2018 ਦੀ ਆਈਪੀਐਲ ਨਿਲਾਮੀ ਵਿੱਚ ਹੈਦਰਾਬਾਦ ਨੇ ਉਸਨੂੰ 11 ਕਰੋੜ ਵਿੱਚ ਖਰੀਦਿਆ ਸੀ। ਇਸ ਵਾਰ ਮੇਗਾ ਨਿਲਾਮੀ ਵਿੱਚ ਆਰਸੀਬੀ ਉਸ ਲਈ ਕਾਫੀ ਬੋਲੀ ਲਗਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...