July 26, 2026, 7:16 pm
----------- Advertisement -----------
HomeNewsEntertainmentਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਯੂ-ਟਿਊਬਰ ਅਬੀਰਾ ਖਾਨ ਨਾਲ ਕੰਮ ਕਰਨ ਦਾ ਕੀਤਾ...

ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਯੂ-ਟਿਊਬਰ ਅਬੀਰਾ ਖਾਨ ਨਾਲ ਕੰਮ ਕਰਨ ਦਾ ਕੀਤਾ ਵਾਅਦਾ

Published on

----------- Advertisement -----------

ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਅਜਿਹੇ ਕਲਾਕਾਰ ਹਨ, ਜਿਨ੍ਹਾਂ ਦੇ ਵਿਦੇਸ਼ਾਂ ‘ਚ ਵੱਡੀ ਗਿਣਤੀ ‘ਚ ਪ੍ਰਸ਼ੰਸਕ ਹਨ ਤੇ ਗੁਆਂਢੀ ਮੁਲਕ ਪਾਕਿਸਤਾਨ ‘ਚ ਵੀ ਕਾਫ਼ੀ ਜ਼ਿਆਦਾ ਪ੍ਰਸ਼ੰਸਕ ਹਨ। ਪਾਕਿਸਤਾਨ ਦੀ ਮਸ਼ਹੂਰ ਯੂ-ਟਿਊਬਰ ਅਤੇ ਆਪਣੀਆਂ ਹਾਸੋਹੀਣੀਆਂ ਗੱਲਾਂ ਨਾਲ ਸਭ ਨੂੰ ਹਸਾਉਣ ਵਾਲੀ ਅਬੀਰਾ ਖ਼ਾਨ ਨੇ ਹੁਣ ਦਿਲਜੀਤ ਦੋਸਾਂਝ ਨਾਲ ਪੰਜਾਬੀ ਫ਼ਿਲਮ ‘ਚ ਕੰਮ ਕਰਨ ਦੀ ਇੱਛਾ ਜਤਾਈ ਹੈ। ਜਿਸ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਬੀਰਾ ਖ਼ਾਨ ਦਾ ਇੱਕ ਵੀਡੀਓ ਸਾਂਝਾ ਕਰਕੇ ਉਸ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਉਸ ਨਾਲ ਫ਼ਿਲਮ ‘ਚ ਕੰਮ ਜ਼ਰੂਰ ਕਰਨਗੇ।


ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ, ”ਅਬੀਰਾ ਜੀ ਤੁਹਾਡਾ ਵੀਡੀਓ ਮੇਰੇ ਤੱਕ ਪਹੁੰਚ ਗਿਆ ਹੈ। ਜਲਦ ਹੀ ਫ਼ਿਲਮ ‘ਚ ਕੰਮ ਕਰਾਂਗੇ ਆਪਾਂ।” ਦਿਲਜੀਤ ਦੋਸਾਂਝ ਦੇ ਇਸ ਜਵਾਬ ਤੋਂ ਬਾਅਦ ਅਬੀਰਾ ਖ਼ਾਨ ਵੀ ਬਹੁਤ ਖੁਸ਼ ਹੈ। ਦਿਲਜੀਤ ਦੋਸਾਂਝ ਅਜਿਹੇ ਗਾਇਕ ਹਨ, ਜਿਨ੍ਹਾਂ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ ਅਤੇ ਉਨ੍ਹਾਂ ਦੀ ਪਛਾਣ ਕੌਮਾਂਤਰੀ ਪੱਧਰ ‘ਤੇ ਬਣ ਚੁੱਕੀ ਹੈ।ਦਿਲਜੀਤ ਦੋਸਾਂਝ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਪਰ ਹੌਲੀ-ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰਨਾ ਸ਼ੁਰੂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...