July 29, 2026, 7:09 pm
----------- Advertisement -----------
HomeNewsLatest Newsਕਰਜ਼ੇ ਤੋਂ ਤੰਗ ਪਿੰਡ ਮੂਸਾ ਦੇ ਮਜ਼ਦੂਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੀਤੀ...

ਕਰਜ਼ੇ ਤੋਂ ਤੰਗ ਪਿੰਡ ਮੂਸਾ ਦੇ ਮਜ਼ਦੂਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੀਤੀ ਖੁਦਕੁਸ਼ੀ

Published on

----------- Advertisement -----------

ਮਾਨਸਾ ਨੇੜਲੇ ਪਿੰਡ ਮੂਸਾ ਦੇ ਮਜ਼ਦੂਰ ਜਗਸੀਰ ਸਿੰਘ (39) ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਮਜ਼ਦੂਰ ਆਪਣੇ ਪਿੱਛੇ ਬਿਰਧ ਮਾਤਾ ਤੇ ਪਤਨੀ ਸਮੇਤ ਦੋ ਬੱਚੇ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਪੀੜਤ ਮਜ਼ਦੂਰ ਦੇ ਸਿਰ ‘ਤੇ ਚਾਰ ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਦੱਸਿਆ ਕਿ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਸਿਰ ਉੱਪਰੋਂ ਕਰਜ਼ਾ ਨਾ ਲਹਿਣ ਕਾਰਨ ਮਜ਼ਦੂਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਮਜ਼ਦੂਰ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...