September 11, 2026, 11:59 pm
----------- Advertisement -----------
HomeNewsHealthਜੇਕਰ ਤੁਸੀਂ ਵੀ ਰੋਜ਼ਾਨਾ ਤਣਾਅ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਨੁਸਖੇ

ਜੇਕਰ ਤੁਸੀਂ ਵੀ ਰੋਜ਼ਾਨਾ ਤਣਾਅ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਨੁਸਖੇ

Published on

----------- Advertisement -----------

ਰੁਝੇਵਿਆਂ ਭਰੀ ਜੀਵਨ ਸ਼ੈਲੀ ਅਤੇ ਮਾੜੀ ਡਾਈਟ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਰਹੀ ਹੈ। ਇਨ੍ਹਾਂ ਸਾਰੀਆਂ ਸਮੱਸਿਆਵਾਂ ਕਾਰਨ ਲੋਕਾਂ ਵਿੱਚ ਤਣਾਅ ਦੀ ਸਮੱਸਿਆ ਵਧਦੀ ਜਾ ਰਹੀ ਹੈ। ਜਿਸ ਕਾਰਨ ਸਰੀਰ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਤਣਾਅ ਵਧਣ ਦਾ ਇੱਕ ਕਾਰਨ ਕੋਰਟੀਸੋਲ ਨਾਂ ਦਾ ਹਾਰਮੋਨ ਹੈ। ਹਾਈ ਬਲੱਡ ਪ੍ਰੈਸ਼ਰ, ਡਿਪਰੈਸ਼ਨ, ਚਿੰਤਾ ਆਦਿ ਦਾ ਖਤਰਾ ਵੀ ਇਸ ਸਮੱਸਿਆ ਦਾ ਕਾਰਨ ਬਣ ਸਕਦਾ ਹੈ। ਤਣਾਅ ਤੋਂ ਰਾਹਤ ਪਾਉਣ ਲਈ ਤੁਸੀਂ ਕੁੱਝ ਅਲੱਗ ਤਰੀਕਿਆਂ ਦੀ ਵਰਤੋਂ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ…
ਯੋਗਾ-
ਬਹੁਤ ਸਾਰੇ ਲੋਕ ਤਣਾਅ ਤੋਂ ਰਾਹਤ ਪਾਉਣ ਲਈ ਦਵਾਈਆਂ ਲੈਂਦੇ ਹਨ। ਪਰ ਰੋਜ਼ਾਨਾ ਦਵਾਈਆਂ ਲੈਣ ਨਾਲ ਤੁਹਾਡੀ ਸਿਹਤ ‘ਤੇ ਵੀ ਬੁਰਾ ਪ੍ਰਭਾਵ ਪੈ ਸਕਦਾ ਹੈ। ਜੇਕਰ ਤੁਸੀਂ ਤਣਾਅ ਤੋਂ ਰਾਹਤ ਪਾਉਣਾ ਚਾਹੁੰਦੇ ਹੋ ਤਾਂ ਦਵਾਈਆਂ ਦੀ ਬਜਾਏ ਰੁਟੀਨ ‘ਚ ਯੋਗਾ ਕਰ ਸਕਦੇ ਹੋ। ਯੋਗਾ ਤਣਾਅ ਨੂੰ ਘਟਾਉਂਦਾ ਹੈ।
ਮਾਲਸ਼-
ਮਾਲਿਸ਼ ਕਰਨ ਨਾਲ ਤੁਹਾਡੇ ਸਰੀਰ ਨੂੰ ਵੀ ਆਰਾਮ ਮਿਲਦਾ ਹੈ। ਇਸ ਨਾਲ ਮਨ ਨੂੰ ਸ਼ਾਂਤੀ ਵੀ ਮਿਲਦੀ ਹੈ। ਮਨ ਵੀ ਸੰਤੁਸ਼ਟ ਹੁੰਦਾ ਹੈ ਅਤੇ ਖੁਸ਼ੀ ਵੀ ਮਿਲਦੀ ਹੈ। ਤੁਸੀਂ ਕਿਸੇ ਵੀ ਤੇਲ ਨਾਲ ਸਰੀਰ ਦੀ ਮਾਲਿਸ਼ ਕਰ ਸਕਦੇ ਹੋ।
ਸਾਤਵਿਕ ਖੁਰਾਕ ਖਾਓ-
ਸ਼ਾਕਾਹਾਰੀ ਖੁਰਾਕ ਨੂੰ ਸਾਤਵਿਕ ਆਹਾਰ ਕਿਹਾ ਜਾਂਦਾ ਹੈ। ਤੁਸੀਂ ਖੁਰਾਕ ਵਿੱਚ ਮੌਸਮੀ ਫਲ, ਮੌਸਮੀ ਸਬਜ਼ੀਆਂ, ਸਾਬਤ ਅਨਾਜ, ਦਾਲਾਂ ਆਦਿ ਵਰਗੀਆਂ ਚੀਜ਼ਾਂ ਸ਼ਾਮਲ ਕਰ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਦਿਮਾਗ ਵੀ ਤੰਦਰੁਸਤ ਅਤੇ ਖੁਸ਼ ਰਹਿੰਦਾ ਹੈ। ਜੇਕਰ ਤੁਸੀਂ ਤਣਾਅ ਘੱਟ ਕਰਨਾ ਚਾਹੁੰਦੇ ਹੋ ਤਾਂ ਸਾਤਵਿਕ ਖੁਰਾਕ ਖਾਓ।
ਕਿਤਾਬਾਂ ਪੜ੍ਹੋ-
ਅਸੀ ਜਿੰਦਗੀ ਜਿਉਣ ਵੱਲ ਘੱਟ ਅਤੇ ਸੁੱਖ ਸਹੂਲਤਾਂ ਵੱਲ ਜ਼ਿਆਦਾ ਧਿਆਨ ਦੇ ਰਹੇ ਹਾਂ। ਇਹੀ ਸਾਡੀ ਸਮੱਸਿਆਵਾਂ ਦੀ ਜੜ੍ਹ ਹੈ। ਤਣਾਅ ਮੁਕਤ ਰਹਿਣ ਲਈ ਸਾਨੂੰ ਫੁਰਸਤ ਦਾ ਸਮਾਂ ਕੱਢ ਕੇ ਕਿਤਾਬਾਂ ਪੜ੍ਹਨ ਜਾਂ ਸਾਧਨਾ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...