ਚੰਡੀਗੜ੍ਹ : – ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਅੱਜ ਸਵੇਰੇ 10 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਪਾਰਟੀ ਦੇ ਕਈ ਸੀਨੀਅਰ ਆਗੂ ਵੋਟਿੰਗ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਵੋਟ ਪਾਈ। ਤਸਵੀਰ ਸ਼ੇਅਰ ਕਰਦੇ ਹੋਏ ਪ੍ਰਤਾਪ ਬਾਜਵਾ ਨੇ ਲਿਖਿਆ, “ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਆਲ ਇੰਡੀਆ ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟ ਪਾਈ।
----------- Advertisement -----------
ਕਾਂਗਰਸ ਪ੍ਰਧਾਨ ਦੀ ਚੋਣ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪਾਈ ਵੋਟ, ਤਸਵੀਰ ਕੀਤੀ ਸਾਂਝੀ
Published on
----------- Advertisement -----------












