ਰਿਸ਼ਵਤ ਦੇ ਮਾਮਲੇ ‘ਚ ਫਸੇ ਏ.ਆਈ.ਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਏ.ਆਈ.ਜੀ. ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।
ਜਾਣਕਾਰੀ ਅਨੁਸਾਰ ਏ.ਆਈ.ਜੀ ਕਪੂਰ ਨੂੰ 14 ਦਿਨਾਂ ਤੱਕ ਪਟਿਆਲਾ ਜੇਲ੍ਹ ਵਿੱਚ ਰੱਖਿਆ ਜਾਵੇਗਾ। ਦੱਸ ਦੇਈਏ ਕਿ ਏ.ਆਈ.ਜੀ ਆਸ਼ੀਸ਼ ਕਪੂਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਆਸ਼ੀਸ਼ ਕਪੂਰ ‘ਤੇ ਕੇਸ ਬੰਦ ਕਰਵਾਉਣ ਦੇ ਮਾਮਲੇ ‘ਚ 1 ਕਰੋੜ ਦੀ ਰਿਸ਼ਵਤ ਲੈਣ ਦਾ ਦੋਸ਼ ਹੈ।
----------- Advertisement -----------
AIG ਆਸ਼ੀਸ਼ ਕਪੂਰ ਮੋਹਾਲੀ ਕੋਰਟ ‘ਚ ਪੇਸ਼,ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਪਟਿਆਲਾ ਜੇਲ੍ਹ ਭੇਜਿਆ
Published on
----------- Advertisement -----------
----------- Advertisement -----------











