October 10, 2026, 7:14 am
----------- Advertisement -----------
HomePunjabbusinessਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਲਗਾਤਾਰ ਦੂਜੀ ਖੁਸ਼ਖਬਰੀ, ਕੇਂਦਰ ਨੇ ਇਨ੍ਹਾਂ ਫ਼ਸਲਾਂ...

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਲਗਾਤਾਰ ਦੂਜੀ ਖੁਸ਼ਖਬਰੀ, ਕੇਂਦਰ ਨੇ ਇਨ੍ਹਾਂ ਫ਼ਸਲਾਂ ‘ਤੇ ਵਧਾਈ MSP

Published on

----------- Advertisement -----------

ਬੀਤੇ ਕੱਲ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਪੈਸਾ ਟਰਾਂਸਫਰ ਕਰ ਦਿੱਤਾ ਅਤੇ ਅੱਜ ਕਿਸਾਨਾਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ, ਦਾਲਾਂ, ਜੌਂ ਅਤੇ ਛੋਲਿਆਂ ਸਮੇਤ ਹੋਰ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕਣਕ ਦੇ ਭਾਅ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਮਸਰ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਰਾਈ ਅਤੇ ਸਰ੍ਹੋਂ ‘ਤੇ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਸੂਰਜਮੁਖੀ ‘ਤੇ 209 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...