September 30, 2026, 7:46 am
----------- Advertisement -----------
HomeNewsAutomobilesਭਾਰਤੀ ਰੇਲਵੇ ਨੇ ਕੀਤਾ ਵੱਡਾ ਐਲਾਨ, ਤਿਉਹਾਰੀ ਸੀਜ਼ਨ 'ਚ ਚੱਲਣਗੀਆਂ 32 ਵਾਧੂ...

ਭਾਰਤੀ ਰੇਲਵੇ ਨੇ ਕੀਤਾ ਵੱਡਾ ਐਲਾਨ, ਤਿਉਹਾਰੀ ਸੀਜ਼ਨ ‘ਚ ਚੱਲਣਗੀਆਂ 32 ਵਾਧੂ ਵਿਸ਼ੇਸ਼ ਟਰੇਨਾਂ

Published on

----------- Advertisement -----------

ਤਿਉਹਾਰੀ ਸੀਜ਼ਨ ‘ਚ ਰੇਲਵੇ ਯਾਤਰੀਆਂ ਲਈ ਖੁਸ਼ਖਬਰੀ ਹੈ। ਭਾਰਤੀ ਰੇਲਵੇ ਨੇ ਤਿਉਹਾਰ ‘ਤੇ ਯਾਤਰੀਆਂ ਲਈ ਵੱਡਾ ਕਦਮ ਚੁੱਕਿਆ ਹੈ। ਭਾਰਤੀ ਰੇਲਵੇ ਨੇ ਦੇਸ਼ ਭਰ ਵਿੱਚ ਕਈ ਰੂਟਾਂ ਲਈ ਵਿਸ਼ੇਸ਼ ਰੇਲਗੱਡੀਆਂ ਸ਼ੁਰੂ ਕੀਤੀਆਂ ਹਨ। ਭਾਰਤੀ ਰੇਲਵੇ ਨੇ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਯਾਤਰੀਆਂ ਦੀ ਯਾਤਰਾ ਨੂੰ ਆਰਾਮਦਾਇਕ ਬਣਾਉਣ ਲਈ 32 ਵਾਧੂ ਵਿਸ਼ੇਸ਼ ਰੇਲਗੱਡੀਆਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰੇਲਵੇ ਸਾਈਡ ਵੱਲੋਂ ਕੁੱਲ 211 ਸਪੈਸ਼ਲ ਟਰੇਨਾਂ ਚਲਾਈਆਂ ਗਈਆਂ ਹਨ, ਜੋ 2561 ਯਾਤਰਾਵਾਂ ਕਰਨਗੀਆਂ। ਦਰਅਸਲ, 179 ਸਪੈਸ਼ਲ ਟਰੇਨਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਇੰਨਾ ਹੀ ਨਹੀਂ ਸਟੇਸ਼ਨ ‘ਤੇ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਟੈਂਟ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਸ਼ੁੱਕਰਵਾਰ ਤੱਕ ਯਾਤਰੀਆਂ ਲਈ ਵਿਸ਼ੇਸ਼ ਕਾਊਂਟਰ, ਪਖਾਨੇ, ਬੈਠਣ ਦੀ ਜਗ੍ਹਾ, ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ। ਦੀਵਾਲੀ ਅਤੇ ਛਠ ਪੂਜਾ ‘ਚ ਭੀੜ ਨੂੰ ਦੇਖਦੇ ਹੋਏ ਉੱਤਰੀ ਰੇਲਵੇ ਕੁੱਲ 70 ਸਪੈਸ਼ਲ ਟਰੇਨਾਂ ਚਲਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...