October 31, 2026, 2:11 am
----------- Advertisement -----------
HomeNewsHealthਬੁੱਲ੍ਹਾਂ ਦਾ ਕਾਲਾਪਨ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ਬੁੱਲ੍ਹਾਂ ਦਾ ਕਾਲਾਪਨ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

Published on

----------- Advertisement -----------

ਕਾਲੇ ਬੁੱਲ੍ਹ ਤੁਹਾਡੀ ਮਾੜੀ ਖੁਰਾਕ, ਸਿਗਰਟਨੋਸ਼ੀ ਜਾਂ ਬਹੁਤ ਜ਼ਿਆਦਾ ਧੁੱਪ ਦੇ ਕਾਰਨ ਹੋ ਸਕਦੇ ਹਨ। ਕਾਲੇ ਬੁੱਲ੍ਹ ਤੁਹਾਡੀ ਸ਼ਖ਼ਸੀਅਤ ਨੂੰ ਵਿਗਾੜ ਦਿੰਦੇ ਹਨ। ਇਸ ਨਾਲ ਨਾ ਸਿਰਫ਼ ਤੁਹਾਡੀ ਦਿੱਖ ’ਤੇ ਅਸਰ ਪੈਂਦਾ ਹੈ, ਸਗੋਂ ਕਾਲੇ ਬੁੱਲ੍ਹ ਚੰਗੇ ਵੀ ਨਹੀਂ ਲੱਗਦੇ, ਪਰ ਚੰਗੀ ਖ਼ਬਰ ਇਹ ਹੈ ਕਿ ਕੁੱਝ ਅਜਿਹੇ ਭੋਜਨ ਹਨ, ਜੋ ਕਾਲੇ ਬੁੱਲ੍ਹਾਂ ਨੂੰ ਫਿਰ ਤੋਂ ਗੁਲਾਬੀ ਬਣਾਉਣ ’ਚ ਤੁਹਾਡੀ ਮਦਦ ਕਰ ਸਕਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਭੋਜਨਾਂ ਬਾਰੇ…
ਸ਼ਹਿਦ-
ਤੁਸੀਂ ਬੁੱਲ੍ਹਾਂ ’ਤੇ ਸ਼ਹਿਦ ਲਗਾ ਕੇ ਰਾਤ ਭਰ ਛੱਡ ਦਿਓ ਜਾਂ ਇਸ ਦਾ ਇੱਕ ਚਮਚ ਸੇਵਨ ਕਰੋ। ਸ਼ਹਿਦ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਮੈਗਨੀਸ਼ੀਅਮ ਵਰਗੇ ਤੱਤ ਹਨ ਜੋ ਬੁੱਲ੍ਹਾਂ ਦੇ ਪਿਗਮੈਂਟੇਸ਼ਨ ਨੂੰ ਰੋਕ ਸਕਦੇ ਹਨ।
ਟਮਾਟਰ-
ਲਾਲ ਟਮਾਟਰ ਸੇਲੇਨੀਅਮ ਨਾਲ ਭਰਪੂਰ ਹੁੰਦੇ ਹਨ, ਜੋ ਕਿ ਇੱਕ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ ਜੋ ਤੁਹਾਡੇ ਬੁੱਲ੍ਹਾਂ ਅਤੇ ਸਮੁੱਚੀ ਚਮੜੀ ਨੂੰ ਸੂਰਜ ਦੇ ਨੁਕਸਾਨ ਤੋਂ ਬਚਾ ਸਕਦਾ ਹੈ। ਤੁਸੀਂ ਇਸ ਨੂੰ ਆਪਣੇ ਸਲਾਦ ਵਿੱਚ ਸ਼ਾਮਿਲ ਕਰ ਸਕਦੇ ਹੋ।
ਨਾਰੀਅਲ-
ਚਾਹੇ ਤੁਸੀਂ ਇਸ ਦਾ ਸੇਵਨ ਕਰੋ ਜਾਂ ਇਸ ਦਾ ਪਾਣੀ ਪਿਓ ਜਾਂ ਕੱਚਾ ਖਾਓ। ਨਾਰੀਅਲ ਚਮੜੀ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ। ਇਸ ਨਾਲ ਤੁਹਾਡੇ ਬੁੱਲ੍ਹ ਹਾਈਡਰੇਟ ਰਹਿਣਗੇ। ਗੁਲਾਬੀ ਅਤੇ ਨਰਮ ਬੁੱਲ੍ਹਾਂ ਲਈ ਨਾਰੀਅਲ ਦਾ ਤੇਲ ਲਗਾਓ।
ਦਹੀਂ-
ਡੇਅਰੀ ਵਿੱਚ ਮੌਜੂਦ ਪ੍ਰੋਟੀਨ ਚਮੜੀ ਨੂੰ ਮਜ਼ਬੂਤ ਬਣਾਉਣ ਅਤੇ ਲੰਬੇ ਸਮੇਂ ਤੱਕ ਜਵਾਨ ਰੱਖਣ ਵਿੱਚ ਮਦਦ ਕਰਦਾ ਹੈ। ਤੁਸੀਂ ਆਪਣੇ ਬੁੱਲ੍ਹਾਂ ਨੂੰ ਪਿਗਮੈਂਟੇਸ਼ਨ ਤੋਂ ਬਚਾਉਣ ਲਈ ਦਹੀਂ ਦੇ ਨਾਲ ਕੇਸਰ ਦੀਆਂ ਕੁੱਝ ਸਟ੍ਰੈਂਡਾਂ ਨੂੰ ਵੀ ਲਗਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...