September 15, 2026, 1:11 am
----------- Advertisement -----------
HomeNewsLatest Newsਆਈ.ਪੀ.ਐਸ. ਪ੍ਰੋਬੇਸ਼ਨਰੀ ਅਫ਼ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਆਈ.ਪੀ.ਐਸ. ਪ੍ਰੋਬੇਸ਼ਨਰੀ ਅਫ਼ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।
ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਬਿਹਤਰੀ ਲਈ ਕੰਮ ਕਰਦਿਆਂ ਇੱਕ ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ। ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...