November 6, 2026, 5:30 am
----------- Advertisement -----------
HomeNewsLatest Newsਕਾਂਗਰਸ ਪ੍ਰਧਾਨ ਬਣਦੇ ਹੀ ਮਲਿਕਾਅਰਜੁਨ ਖੜਗੇ ਦੇ ਘਰ ਪਹੁੰਚੇ ਸੋਨੀਆ ਅਤੇ ਪ੍ਰਿਅੰਕਾ...

ਕਾਂਗਰਸ ਪ੍ਰਧਾਨ ਬਣਦੇ ਹੀ ਮਲਿਕਾਅਰਜੁਨ ਖੜਗੇ ਦੇ ਘਰ ਪਹੁੰਚੇ ਸੋਨੀਆ ਅਤੇ ਪ੍ਰਿਅੰਕਾ ਗਾਂਧੀ, ਦਿੱਤੀਆਂ ਸ਼ੁੱਭਕਾਮਨਾਵਾਂ

Published on

----------- Advertisement -----------

ਨਵੀਂ ਦਿੱਲੀ : – ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਈ ਵੋਟਿੰਗ ‘ਚ ਪਾਰਟੀ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੂੰ ਉਨ੍ਹਾਂ ਦੇ ਇਕਲੌਤੇ ਵਿਰੋਧੀ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾ ਕੇ, ਜਿਵੇਂ ਭਵਿੱਖਬਾਣੀ ਕੀਤੀ ਗਈ ਸੀ, ਨੂੰ ਚੁਣੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸੋਨੀਆ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮਲਿਕਾਅਰਜੁਨ ਖੜਗੇ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ।


ਕਾਂਗਰਸ ਦੇ ਚੋਣ ਵਿਭਾਗ ਦੇ ਇੰਚਾਰਜ ਮਧੂਸੂਦਨ ਮਿਸਤਰੀ ਨੇ ਪਾਰਟੀ ਹੈੱਡਕੁਆਰਟਰ ‘ਤੇ ਚੋਣ ਨਤੀਜਿਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਖੜਗੇ 6825 ਵੋਟਾਂ ਨਾਲ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਹੋਈ ਵੋਟਿੰਗ ਵਿੱਚ ਕੁੱਲ 9385 ਵੋਟਾਂ ਪਈਆਂ। ਖੜਗੇ ਨੂੰ 7897 ਅਤੇ ਥਰੂਰ ਨੂੰ 1072 ਵੋਟਾਂ ਮਿਲੀਆਂ। ਵੋਟਿੰਗ ਵਿੱਚ 416 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...