September 29, 2026, 9:40 pm
----------- Advertisement -----------
HomeNewsLatest Newsਕਿਸਾਨ ਧਰਨੇ ਦਾ 12ਵਾਂ ਦਿਨ: ਮੁੱਖ ਮੰਤਰੀ ਮਾਨ ਦੀ ਕੋਠੀ ਦਾ ਅੱਜ...

ਕਿਸਾਨ ਧਰਨੇ ਦਾ 12ਵਾਂ ਦਿਨ: ਮੁੱਖ ਮੰਤਰੀ ਮਾਨ ਦੀ ਕੋਠੀ ਦਾ ਅੱਜ ਕੀਤਾ ਜਾਵੇਗਾ ਘਿਰਾਓ

Published on

----------- Advertisement -----------

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 11 ਦਿਨ ਤੋਂ ਸੀਐਮ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਕੋਈ ਸੁਣਵਾਈ ਨਾ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ (ਵੀਰਵਾਰ) ਮੁੱਖ ਮੰਤਰੀ ਦੀ ਕੋਠੀ ਦਾ ਮੁਕੰਮਲ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਸ ਧਰਨੇ ‘ਚ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਪਹੁੰਚ ਰਹੇ ਹਨ।

ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਘਰਸ਼ੀ ਮੋਰਚਿਆਂ ਤੋਂ ਬਿਨਾਂ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੀ ਹਰ ਸਮੱਸਿਆ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ ਇੱਕ ਕਿਸਾਨ ਦੀ ਜਾਨ ਵੀ ਚਲੀ ਗਈ ਪਰ ਫਿਰ ਵੀ ਸਰਕਾਰ ਨੇ ਚੁੱਪ ਨਹੀਂ ਤੋੜੀ।ਧਰਨੇ ਵਿੱਚ ਸ਼ਿਰਕਤ ਕਰਦੇ ਕਿਸਾਨਾਂ ਨੇ ਕਿਹਾ ਕਿ ਸੰਘਰਸ਼ ਵਿਚਾਲੇ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦਾ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਨਹੀਂ ਕਰਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...