ਪਟਿਆਲਾ : – ਰੋਡ ਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਹ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖ ਚੁੱਕੇ ਹਨ। ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ CLU ਮਾਮਲੇ ‘ਚ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਹੋਣਗੇ।
----------- Advertisement -----------
ਨਵਜੋਤ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ‘ਚ ਹੋਣਗੇ ਪੇਸ਼, ਸੁਰੱਖਿਆ ਦੀ ਕੀਤੀ ਮੰਗ
Published on
----------- Advertisement -----------












