May 25, 2026, 8:08 am
----------- Advertisement -----------
HomeNewsBreaking Newsਕਪੂਰਥਲਾ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਦਿੱਤਾ ਵੱਡਾ...

ਕਪੂਰਥਲਾ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਚੰਡੀਗੜ੍ਹ, 24 ਦਸੰਬਰ 2021 – ਕਪੂਰਥਲਾ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ। ਕਿਸੇ ਵੀ ਐਂਗਲ ਤੋਂ ਕਪੂਰਥਲਾ ਵਾਲਾ ਮਾਮਲਾ ਬੇਅਦਬੀ ਦਾ ਨਹੀਂ ਲੱਗ ਰਿਹਾ ਅਤੇ ਇਹ ਕਤਲ ਦਾ ਮਾਮਲਾ ਹੈ।

ਅੱਗੇ ਉਹਨਾਂ ਨੇ ਕਿਹਾ ਕੇ ਕਪੂਰਥਲਾ ਵਿਚ ਕਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ। ਇਸ ਵਾਰਦਾਤ ‘ਚ ਸ਼ਾਮਿਲ ਲੋਕਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਦੀ ਘਟਨਾ ਨਹੀਂ ਵਾਪਰੀ।

ਅਸਲ ‘ਚ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਗਿਆ ਸੀ ਜਿਸ ਤੋਂ ਬਾਅਦ ਇਸ ਵਿਅਕਤੀ ਨੂੰ ਮੌਕੇ ’ਤੇ ਫੜ ਕੇ ਉਸ ਦੀ ਮਾਰ ਕੁਟਾਈ ਕੀਤੀ ਗਈ। ਬਾਅਦ ‘ਚ ਭੀੜ ਨੇ ਪੁਲਿਸ ਨੂੰ ਉਕਤ ਨੌਜਵਾਨ ਨੂੰ ਆਪਣੇ ਨਾਲ ਨਹੀਂ ਲਿਜਾਣ ਦਿੱਤਾ ਅਤੇ ਬੇਅਦਬੀ ਦੇ ਦੋਸ਼ ‘ਚ ਭੀੜ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...