July 18, 2026, 9:07 pm
----------- Advertisement -----------
HomeNewsEntertainmentਉਰਫੀ ਜਾਵੇਦ ਨੇ ਇਸ ਅੰਦਾਜ਼ 'ਚ ਦਿੱਤੀ ਫੈਨਜ਼ ਨੂੰ ਦੀਵਾਲੀ ਦੀ ਵਧਾਈ,ਵੀਡੀਓ...

ਉਰਫੀ ਜਾਵੇਦ ਨੇ ਇਸ ਅੰਦਾਜ਼ ‘ਚ ਦਿੱਤੀ ਫੈਨਜ਼ ਨੂੰ ਦੀਵਾਲੀ ਦੀ ਵਧਾਈ,ਵੀਡੀਓ ਦੇਖ ਭੜਕੇ ਯੂਜ਼ਰਸ

Published on

----------- Advertisement -----------

ਅਦਾਕਾਰਾ ਉਰਫੀ ਜਾਵੇਦ ਆਪਣੇ ਪ੍ਰੋਫੈਸ਼ਨਲ ਕੰਮ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਅਤੇ ਫੈਸ਼ਨ ਸੈਂਸ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਉਰਫੀ ਦੇ ਆਊਟਫਿਟਸ ਅਕਸਰ ਸੁਰਖੀਆਂ ‘ਚ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਦੌਰਾਨ ਹੁਣ ਉਰਫੀ ਨੇ ਆਪਣੀ ਇਕ ਟਾਪਲੈੱਸ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਇਕ ਹੱਥ ਨਾਲ ਆਪਣੀ ਛਾਤੀ ਨੂੰ ਢੱਕ ਰਹੀ ਹੈ ਅਤੇ ਦੂਜੇ ਹੱਥ ਨਾਲ ਮਿਠਾਈ ਖਾ ਰਹੀ ਹੈ। ਦੀਵਾਲੀ ਦੀ ਵਧਾਈ ਦੇਣ ਵਾਲੀ ਉਰਫੀ ਦੇ ਇਸ ਵੀਡੀਓ ਨੂੰ ਇੰਸਟਾ ਯੂਜ਼ਰਜ਼ ਪਸੰਦ ਨਹੀਂ ਕਰ ਰਹੇ ਹਨ। ਦਰਅਸਲ ਉਰਫੀ ਨੇ ਇੰਸਟਾ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਰਫੀ ਨੇ ਹੇਠਾਂ ਲਹਿੰਗਾ ਪਾਇਆ ਹੋਇਆ ਹੈ, ਜਦਕਿ ਉਸ ਨੇ ਆਪਣੇ ਸਰੀਰ ਦੇ ਉਪਰਲੇ ਹਿੱਸੇ ‘ਚ ਕੁਝ ਨਹੀਂ ਪਾਇਆ ਹੋਇਆ ਹੈ।

ਉਰਫੀ ਨੇ ਇਕ ਹੱਥ ਨਾਲ ਆਪਣੀ ਛਾਤੀ ਨੂੰ ਢੱਕਿਆ ਹੋਇਆ ਹੈ ਅਤੇ ਦੂਜੇ ਹੱਥ ਨਾਲ ਮਿਠਾਈ ਖਾ ਰਹੀ ਹੈ। ਵੀਡੀਓ ‘ਚ ਉਰਫੀ ਸੋਫੇ ‘ਤੇ ਬੈਠੀ ਨਜ਼ਰ ਆ ਰਹੀ ਹੈ ਅਤੇ ਕੈਮਰਾ ਹੌਲੀ ਮੋਸ਼ਨ ‘ਚ ਉਸ ਵੱਲ ਜੂਮ ਕਰ ਰਿਹਾ ਹੈ। ਵੀਡੀਓ ਦੇ ਬੈਕਗ੍ਰਾਊਂਡ ‘ਚ ਗੀਤ ਚੱਲ ਰਿਹਾ ਹੈ- ‘ਆਜ ਜਾਨੇ ਕੀ ਜ਼ਿਦ ਨਾ ਕਰੋ’। ਵੀਡੀਓ ਦੇ ਨਾਲ, ਉਰਫੀ ਨੇ ਲਿਖਿਆ- ਹੈਪੀ ਦੀਵਾਲੀ। ਆਪਣੇ ਆਊਟ ਆਫ ਬਾਕਸ ਫੈਸ਼ਨ ਸਟਾਈਲ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਉਰਫੀ ਨੂੰ ਇਸ ਵੀਡੀਓ ਕਾਰਨ ਟ੍ਰੋਲ ਹੋਣਾ ਪਿਆ ਹੈ। ਜਿੱਥੇ ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਭੱਦੀਆਂ ਟਿੱਪਣੀਆਂ ਕੀਤੀਆਂ ਹਨ, ਉੱਥੇ ਹੀ ਦੂਜੇ ਪਾਸੇ ਕਈ ਲੋਕਾਂ ਦਾ ਕਹਿਣਾ ਹੈ ਕਿ ਉਹ ਤਿਉਹਾਰ ਦਾ ਮਜ਼ਾਕ ਉਡਾ ਰਹੀ ਹੈ। ਕੁਝ ਇੰਸਟਾ ਯੂਜ਼ਰਸ ਨੇ ਕਿਹਾ ਹੈ ਕਿ ਦੀਵਾਲੀ ਹਿੰਦੂ ਧਰਮ ਨਾਲ ਜੁੜੀ ਹੋਈ ਹੈ, ਇਸ ਲਈ ਇਸ ਤਰ੍ਹਾਂ ਦੇ ਟਾਪਲੈੱਸ ਵੀਡੀਓ ਸ਼ੇਅਰ ਕਰਨਾ ਤਿਉਹਾਰ ਦਾ ਮਜ਼ਾਕ ਉਡਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...