November 11, 2026, 8:21 pm
----------- Advertisement -----------
HomeNewsਕੇਐਲ ਰਾਹੁਲ ਦਾ ਵੱਡਾ ਖੁਲਾਸਾ: ‘6 ਮਹੀਨੇ ਪਹਿਲਾਂ ਮੈਂ ਖ਼ਤਮ ਹੋ ਗਿਆ...

ਕੇਐਲ ਰਾਹੁਲ ਦਾ ਵੱਡਾ ਖੁਲਾਸਾ: ‘6 ਮਹੀਨੇ ਪਹਿਲਾਂ ਮੈਂ ਖ਼ਤਮ ਹੋ ਗਿਆ ਸੀ, ਲੱਗਾ ਸੀ ਕਿ ਵਾਪਸੀ ਨਹੀਂ ਹੋਵੇਗੀ ….

Published on

----------- Advertisement -----------

ਕ੍ਰਿਕਟ ਟੀਮ ਦੇ ਕੇਐੱਲ ਰਾਹੁਲ ਨੂੰ ਸਾਊਥ ਅਫਰੀਕਾ ਦੌਰੇ ’ਤੇ ਰੋਹਿਤ ਸ਼ਰਮਾ ਦੀ ਗ਼ੈਰ-ਮੌਜੂਦਗੀ ’ਚ ਟੈਸਟ ਟੀਮ ਦਾ ਉਪ-ਕਪਤਾਨ ਬਣਾਇਆ ਗਿਆ ਹੈ। ਟੀਮ ਇੰਡੀਆ ਦੇ ਇਸ ਬੱਲੇਬਾਜ਼ ਨੇ ਸਾਥੀ ਮਯੰਕ ਅਗਰਵਾਲ ਨਾਲ ਗੱਲ ਕਰਦਿਆਂ ਕਈ ਗੱਲਾਂ ਦਾ ਖ਼ੁਲਾਸਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਦਾ ਟੈਸਟ ਕਰੀਅਰ ਖ਼ਤਮ ਹੋ ਚੁੱਕਾ ਸੀ ਪਰ ਹੁਣ ਉਹ ਵਾਪਸੀ ਕਰ ਚੁੱਕੇ ਹਨ ਅਤੇ ਉਪ ਕਪਤਾਨੀ ਕਰਨ ਦਾ ਮੌਕਾ ਮਿਲੇਗਾ।ਰਾਹੁਲ ਨੇ ਕਿਹਾ, ”ਬਸ 6-7 ਮਹੀਨੇ ਪਹਿਲਾਂ ਮੈਂ ਸੋਚਿਆ ਵੀ ਨਹੀਂ ਸੀ ਕਿ ਮੈਨੂੰ ਭਾਰਤ ਲਈ ਟੈਸਟ ਮੈਚ ‘ਚ ਦੁਬਾਰਾ ਖੇਡਣ ਦਾ ਮੌਕਾ ਮਿਲੇਗਾ। ਹਾਲਾਤ ਬਹੁਤ ਤੇਜ਼ੀ ਨਾਲ ਬਦਲਦੇ ਹਨ ਅਤੇ ਮੈਂ ਬਹੁਤ ਖੁਸ਼ ਹਾਂ ਕਿ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਮਿਲੀ ਹੈ।

ਦੱਖਣੀ ਅਫਰੀਕਾ ਦੇ ਦੌਰੇ ‘ਤੇ ਟੀਮ ਦਾ ਉਪ-ਕਪਤਾਨ ਬਣਾਉਣਾ। ਮੈਂ ਇਸ ਕੰਮ ਨੂੰ ਚੰਗੀ ਤਰ੍ਹਾਂ ਕਰਨ ਲਈ ਤਿਆਰ ਹਾਂ। ਮੇਰੇ ਕੋਲ ਬਾਕਸਿੰਗ ਡੇਅ ਨਾਲ ਜੁੜੀਆਂ ਮਿੱਠੀਆਂ ਯਾਦਾਂ ਹਨ। ਮੈਂ ਬਾਕਸਿੰਗ ਡੇਅ ‘ਤੇ ਹੀ ਆਸਟ੍ਰੇਲੀਆ ‘ਚ ਆਪਣਾ ਟੈਸਟ ਡੈਬਿਊ ਕੀਤਾ ਸੀ ਪਰ ਇਹ ਇੰਨਾ ਚੰਗਾ ਨਹੀਂ ਸੀ। ਮੈਂ ਇਕ ਵਾਰ ਫਿਰ ਆਪਣੀ ਜਗ੍ਹਾ ਗੁਆ ਬੈਠਾ ਅਤੇ ਮੈਂ ਸੋਚਿਆ ਕਿ ਸ਼ਾਇਦ ਇਹ ਮੇਰਾ ਅੰਤ ਹੈ ਅਤੇ ਮੇਰੀ ਵਾਪਸੀ ਨਹੀਂ ਪਾਵੇਗੀ।’ ਮੈਨੂੰ ਲੱਗਦਾ ਹੈ ਕਿ ਖੇਡ ਪ੍ਰਤੀ ਮੇਰਾ ਰਵੱਈਆ ਹੁਣ ਪਹਿਲਾਂ ਨਾਲੋਂ ਜ਼ਿਆਦਾ ਸੰਤੁਲਿਤ ਹੈ। ਜਦੋਂ ਮੈਂ 2014 ਵਿੱਚ ਆਪਣਾ ਡੈਬਿਊ ਕੀਤਾ ਸੀ, ਜਿਸ ਤਰ੍ਹਾਂ ਨਾਲ ਮੈਂ ਖੇਡਦਾ ਸੀ, ਉਸ ਵਿੱਚ ਕਾਫੀ ਬਦਲਾਅ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...