November 7, 2026, 7:59 pm
----------- Advertisement -----------
HomeNewsEntertainmentਅਮਿਤਾਭ ਬੱਚਨ ਦੀ ਦੀਵਾਲੀ ਪਾਰਟੀ 'ਚ ਇਕੱਠੇ ਨਜ਼ਰ ਆਏ ਕਿਰਨ ਖੇਰ ਅਤੇ...

ਅਮਿਤਾਭ ਬੱਚਨ ਦੀ ਦੀਵਾਲੀ ਪਾਰਟੀ ‘ਚ ਇਕੱਠੇ ਨਜ਼ਰ ਆਏ ਕਿਰਨ ਖੇਰ ਅਤੇ ਸ਼ਾਹਰੁਖ ਖਾਨ

Published on

----------- Advertisement -----------

ਬੀਤੀ ਰਾਤ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੇ ਨਾਲ ਹੀ ਬਾਲੀਵੁੱਡ ਦੇ ਬਾਦਸ਼ਾਹ ਯਾਨੀ ਅਮਿਤਾਭ ਬੱਚਨ ਨੇ ਇਸ ਮੌਕੇ ‘ਤੇ ਪਾਰਟੀ ਦਾ ਆਯੋਜਨ ਕੀਤਾ। ਜਿਸ ‘ਚ ਸ਼ਾਹਰੁਖ ਖਾਨ ਅਤੇ ਕਿਰਨ ਖੇਰ ਸਮੇਤ ਬੀ-ਟਾਊਨ ਦੇ ਕਈ ਵੱਡੇ ਸਿਤਾਰੇ ਸ਼ਾਮਲ ਹੋਏ। ਇਸ ਦੇ ਨਾਲ ਹੀ ਹੁਣ ਇਸ ਪਾਰਟੀ ਦੀ ਇੱਕ ਤਸਵੀਰ ਵੀ ਕਿਰਨ ਖੇਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਸ਼ਾਹਰੁਖ ਨਾਲ ਪੋਜ਼ ਦੇ ਰਹੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਦੀਵਾਲੀ ‘ਤੇ ਪੁਰਾਣੇ ਦੋਸਤਾਂ ਨਾਲ ਸ਼ਾਨਦਾਰ ਮੁਲਾਕਾਤ। ਦਰਅਸਲ, ਅਜਿਹਾ ਪਹਿਲੀ ਵਾਰ ਹੋਇਆ ਜਦੋਂ ਕਿਰਨ ਖੇਰ ਨੂੰ ਕੈਂਸਰ ਦੇ ਇਲਾਜ ਤੋਂ ਬਾਅਦ ਇੱਕ ਪਾਰਟੀ ਵਿੱਚ ਦੇਖਿਆ ਗਿਆ।

ਅਜਿਹੇ ‘ਚ ਜਦੋਂ ਉਹ ਆਪਣੇ ਪੁਰਾਣੇ ਦੋਸਤ ਸ਼ਾਹਰੁਖ ਖਾਨ ਨੂੰ ਮਿਲੀ ਤਾਂ ਉਸ ਦੀ ਖੁਸ਼ੀ ਦੁੱਗਣੀ ਹੋ ਗਈ। ਕਿਰਨ ਨੇ ਇਸ ਖਾਸ ਪਲ ਨੂੰ ਕੈਮਰੇ ‘ਚ ਵੀ ਕੈਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਤਸਵੀਰ ਵੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ। ਜਿਸ ਦੇ ਕੈਪਸ਼ਨ ‘ਚ ਉਨ੍ਹਾਂ ਲਿਖਿਆ, ਬੀਤੀ ਰਾਤ ਮੇਰੇ ਪਿਆਰੇ ਦੋਸਤ ਸ਼ਾਹਰੁਖ ਨਾਲ.. ਦੀਵਾਲੀ ‘ਤੇ ਪੁਰਾਣੇ ਦੋਸਤਾਂ ਨਾਲ ਸ਼ਾਨਦਾਰ ਮੁਲਾਕਾਤ। ਸ਼ਾਹਰੁਖ ਨੇ ਕਿਰਨ ਖੇਰ ਨਾਲ ਮੈਂ ਹੂੰ ਨਾ, ਓਮ ਸ਼ਾਂਤੀ ਓਮ, ਵੀਰ-ਜ਼ਾਰਾ, ਕਭੀ ਅਲਵਿਦਾ ਨਾ ਕਹਿਣਾ, ਅਤੇ ਹੋਰਾਂ ਵਿੱਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ਦੋਵੇਂ ਕਾਫੀ ਸਮੇਂ ਬਾਅਦ ਮਿਲੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਜਲਦ ਹੀ ਫਿਲਮ ‘ਪਠਾਨ’ ‘ਚ ਦੀਪਿਕਾ ਪਾਦੁਕੋਣ ਅਤੇ ਜਾਨ ਅਬ੍ਰਾਹਮ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਹ ਫਿਲਮ 25 ਜਨਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...