September 22, 2026, 4:05 am
----------- Advertisement -----------
HomeNewsLatest Newsਦਿੱਗਜ ਆਈਟੀ ਕੰਪਨੀ IBM ਦੇ ਮੁਖੀ ਨੇ ਮੂਨਲਾਈਟਿੰਗ 'ਤੇ ਜਤਾਇਆ ਇਤਰਾਜ਼, ਪੜ੍ਹੋ...

ਦਿੱਗਜ ਆਈਟੀ ਕੰਪਨੀ IBM ਦੇ ਮੁਖੀ ਨੇ ਮੂਨਲਾਈਟਿੰਗ ‘ਤੇ ਜਤਾਇਆ ਇਤਰਾਜ਼, ਪੜ੍ਹੋ ਕੀ ਕਿਹਾ

Published on

----------- Advertisement -----------

ਮਲਟੀਨੈਸ਼ਨਲ ਆਈਟੀ ਅਤੇ ਤਕਨੀਕੀ ਦਿੱਗਜ IBM ਨੇ ਇੱਕ ਵਾਰ ਫਿਰ ਮੂਨਲਾਈਟਿੰਗ ‘ਤੇ ਇਤਰਾਜ਼ ਜਤਾਇਆ ਹੈ। ਇੱਕ ਅੰਦਰੂਨੀ ਨੋਟ ਵਿੱਚ IBM ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਪਟੇਲ ਨੇ ਕਰਮਚਾਰੀਆਂ ਨੂੰ ਕੰਪਨੀ ਦੀ ਇਜਾਜ਼ਤ ਤੋਂ ਬਿਨਾਂ ਬਾਹਰ ਕੰਮ ਕਰਨ ਲਈ ਸਪੱਸ਼ਟ ਤੌਰ ‘ਤੇ ਮਨ੍ਹਾ ਕੀਤਾ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਉਹ ਕੰਪਨੀ ਦੀ ਸਹਿਮਤੀ ਤੋਂ ਬਿਨਾਂ ਅਜਿਹਾ ਕੋਈ ਵੀ ਕੰਮ ਸਵੀਕਾਰ ਨਾ ਕਰਨ। ਪਟੇਲ ਮੁਤਾਬਕ ਮੂਨਲਾਈਟਿੰਗ ਦੇ ਕਾਰਨ ਕਈ ਤਰ੍ਹਾਂ ਦੀਆਂ ਉਲਝਣਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ “ਜੇਕਰ ਇਸਦੀ ਬਾਰੀਕੀ ਨਾਲ ਵਿਆਖਿਆ ਨਹੀਂ ਕੀਤੀ ਜਾਂਦੀ ਤਾਂ ਮੂਨਲਾਈਟਿੰਗ ਦੀ ਧਾਰਨਾ ਬਹੁਤ ਜ਼ਿਆਦਾ ਉਲਝਣ ਪੈਦਾ ਕਰ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਦੂਜੀ ਨੌਕਰੀ ਜਾਂ ਸਾਈਡ ਗਿਗ ਹੋਣ ਨਾਲ ਦਿਲਚਸਪੀਆਂ ਦਾ ਟਕਰਾਅ ਪੈਦਾ ਹੋ ਸਕਦਾ ਹੈ।
ਸੰਦੀਪ ਨੇ ਕਿਹਾ, ‘ਜੇਕਰ ਕੋਈ ਕਰਮਚਾਰੀ IBM ਵਿੱਚ ਕੰਮ ਕਰਨ ਦੇ ਨਾਲ nal ਆਪਣਾ ਇੱਕ ਛੋਟਾ ਜਿਹਾ ਕਾਰੋਬਾਰ ਵੀ ਚਲਾਉਂਦਾ ਹੈ ਤਾਂ ਇਹ IBM ਵਿੱਚ ਤੁਹਾਡੀਆਂ ਡਿਊਟੀਆਂ ਨੂੰ ਪ੍ਰਭਾਵਿਤ ਕਰੇਗਾ। ਦੂਜੇ ਪਾਸੇ, ਜੇਕਰ ਤੁਸੀਂ ਵੀਕਐਂਡ ‘ਤੇ ਮਾਰਕੀਟ ਵਿੱਚ ਸਾਡੇ ਪ੍ਰਤੀਯੋਗੀਆਂ ਨਾਲ ਕੰਮ ਕਰ ਰਹੇ ਹੋ, ਭਾਵੇਂ ਤੁਸੀਂ ਆਪਣੇ ਨਿੱਜੀ ਸਮੇਂ ਵਿੱਚ ਅਜਿਹਾ ਕਰਦੇ ਹੋ। ਤੁਸੀਂ ਇਹਨਾਂ ਦੋਵਾਂ ਸਥਿਤੀਆਂ ਵਿੱਚ ਗਲਤ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...