September 3, 2026, 9:25 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਗਵਾਨ ਦਾ ਅਵਤਾਰ ਹਨ: ਯੂਪੀ ਦੀ ਸਿੱਖਿਆ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਗਵਾਨ ਦਾ ਅਵਤਾਰ ਹਨ: ਯੂਪੀ ਦੀ ਸਿੱਖਿਆ ਮੰਤਰੀ

Published on

----------- Advertisement -----------

ਯੂਪੀ ਦੀ ਕੈਬਨਿਟ ਸਿੱਖਿਆ ਮੰਤਰੀ ਗੁਲਾਬ ਦੇਵੀ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਗਵਾਨ ਦਾ ਅਵਤਾਰ ਹਨ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲਾ ਕੋਈ ਨਹੀਂ ਹੈ। ਉਹ ਜਿੰਨਾ ਚਿਰ ਚਾਹੁਣ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿ ਸਕਦੇ ਹਨ । ਉਹ ਜਦੋਂ ਚਾਹੇ ਘੰਟੀ ਵਜਾ ਦਿੰਦੇ ਹਨ। ਜਦੋਂ ਚਾਹੇ ਉਹ ਮਜੀਰਾ ਵਜਾਉਂਦੇ ਹਨ। ਦੱਸ ਦੇਈਏ ਕਿ ਮੰਤਰੀ ਗੁਲਾਬ ਦੇਵੀ ਸਰਕਾਰ ਵਿੱਚ ਸੈਕੰਡਰੀ ਸਿੱਖਿਆ ਮੰਤਰੀ ਸੁਤੰਤਰ ਚਾਰਜ ਦੇ ਅਹੁਦੇ ‘ਤੇ ਹਨ।
ਬੁੱਧਵਾਰ ਨੂੰ ਸੰਭਲ ਜ਼ਿਲੇ ਦੇ ਚੰਦੌਸੀ ਵਿਧਾਨ ਸਭਾ ਤੋਂ ਭਾਜਪਾ ਵਿਧਾਇਕ ਅਤੇ ਯੋਗੀ ਸਰਕਾਰ ਦੀ ਸੈਕੰਡਰੀ ਸਿੱਖਿਆ ਰਾਜ ਮੰਤਰੀ ਗੁਲਾਬ ਦੇਵੀ ਮੇਲਾ ਸ਼੍ਰੀ ਗਣੇਸ਼ ਚੌਥ ਦੇ ਮੋਢੀ ਡਾਕਟਰ ਗਿਰੀਰਾਜ ਕਿਸ਼ੋਰ ਦੀ ਮੂਰਤੀ ਦਾ ਉਦਘਾਟਨ ਕਰਨ ਲਈ ਪਹੁੰਚੀ ਸੀ। ਮੰਤਰੀ ਗੁਲਾਬ ਦੇਵੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀਐਮ ਮੋਦੀ ਨੂੰ ਭਗਵਾਨ ਦਾ ਪ੍ਰਤੀਨਿਧੀ ਵੀ ਦੱਸਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...