November 11, 2026, 8:20 pm
----------- Advertisement -----------
HomeNewsLatest Newsਨਿਜ਼ਾਮਪੁਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗ੍ਰਿਫਤਾਰ

ਨਿਜ਼ਾਮਪੁਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗ੍ਰਿਫਤਾਰ

Published on

----------- Advertisement -----------

ਕਪੁਰਥਲਾ ਦੇ ਨਿਜ਼ਾਮਪੁਰ ਗੁਰਦੁਆਰਾ ਦੀ ਘਟਨਾ ਵਿੱਚ ਹੋਈ ਨੌਜਵਾਨ ਦੀ ਮੌਤ ਮਾਮਲੇ ਵਿੱਚ ਪੁਲਸ ਵਲੋਂ ਗ੍ਰੰਥੀ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਸ ਦੇਈਏ ਕਿ ਸੂਤਰਾਂ ਦੇ ਹਵਾਲੇ ਇਹ ਖ਼ਬਰ ਆਈ ਹੈ ਅਜੇ ਪੁਲਿਸ ਅਧਿਕਾਰਤ ਤੋਰ ਤੇ ਪੁਸ਼ਟੀ ਨਹੀਂ ਕਰ ਰਹੀ। ਗੋਰਤਲਬ ਹੈ ਕਿ ਸਵੇਰ ਸੀ.ਐੱਮ ਨੇ ਮਾਮਲੇ ਵਿੱਚ ਕਤਲ ਦਾ ਮਾਮਲਾ ਦਰਜ ਕਰਨ ਦੀ ਗੱਲ ਕਹੀ ਸੀ ਉਹਨਾਂ ਮੁਤਾਬਕ ਮਾਮਲਾ ਹੱਲ ਕਰ ਲਿਆ ਗਿਆ ਹੈ।


ਮੁੱਖ ਸੇਵਾਦਾਰ ਅਮਰਜੀਤ ਸਿੰਘ ਜਿਸ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ ਵੱਲੋ ਐਤਵਾਰ ਸਵੇਰੇ ਬੇਅਦਬੀ ਦੀ ਗੱਲ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਜਿਸ ਤੋ ਬਾਅਦ ਵੱਡੀ ਗਿਣਤੀ ਵਿੱਚ ਲੋਕ ਗੁਰਦੁਆਰਾ ਇਕੱਤਰ ਹੋ ਗਏ ਸਨ ਤੇ ਉਸ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ ਹੁਣ ਕੁਝ ਦਿਨ ਬੀਤ ਜਾਣ ਤੋ ਬਾਅਦ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਸੂਤਰਾਂ ਮੁਤਾਬਕ ਜਾਣਕਾਰੀ ਇਹ ਵੀ ਹੈ ਕਿ ਬੇਅਦਬੀ ਦੀ ਧਾਰਾ ਹਟਾ ਦਿੱਤੀ ਗਈ ਹੈ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਕੁੱਲ ਕਿੰਨਾ ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਤੇ ਕਿੰਨੇ ਨੂੰ ਹਿਰਾਸਤ ਵਿੱਚ ਲਿਆ ਗਿਆ ਅਜੇ ਪੁਲਿਸ ਵੱਲੋਂ ਅਫੀਸਅਲ ਜਾਣਕਾਰੀ ਤੋ ਬਾਅਦ ਹੀ ਸਪੱਸਟ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...