October 28, 2026, 10:41 pm
----------- Advertisement -----------
HomeNewsEntertainmentਦੂਜੇ ਦਿਨ 'ਰਾਮ ਸੇਤੂ' ਦੇ ਕਲੈਕਸ਼ਨ 'ਚ ਆਈ ਵੱਡੀ ਗਿਰਾਵਟ, ਤਾਮਿਲ, ਤੇਲਗੂ...

ਦੂਜੇ ਦਿਨ ‘ਰਾਮ ਸੇਤੂ’ ਦੇ ਕਲੈਕਸ਼ਨ ‘ਚ ਆਈ ਵੱਡੀ ਗਿਰਾਵਟ, ਤਾਮਿਲ, ਤੇਲਗੂ ਵਿੱਚ ਵੀ ਨਹੀਂ ਚੱਲਿਆ ਜਾਦੂ

Published on

----------- Advertisement -----------

ਲੋਕ ਲੰਬੇ ਸਮੇਂ ਤੋਂ ਫਿਲਮ ‘ਰਾਮ ਸੇਤੂ’ ਦਾ ਇੰਤਜ਼ਾਰ ਕਰ ਰਹੇ ਸਨ। ਦੀਵਾਲੀ ਦੇ ਦੂਜੇ ਦਿਨ ਰਿਲੀਜ਼ ਹੋਈ ਅਕਸ਼ੈ ਕੁਮਾਰ ਦੀ ਫਿਲਮ ਦਰਸ਼ਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰਦੀ। ਪਹਿਲੇ ਦਿਨ ਔਸਤ ਤੋਂ ਘੱਟ ਕਮਾਈ ਕਰਨ ਤੋਂ ਬਾਅਦ ਹੁਣ ਫਿਲਮ ਦੇ ਦੂਜੇ ਦਿਨ ਦੇ ਅੰਕੜੇ ਵੀ ਸਾਹਮਣੇ ਆ ਗਏ ਹਨ। ਆਓ ਜਾਣਦੇ ਹਾਂ ਕਿ ਬੁੱਧਵਾਰ ਨੂੰ ਟਿਕਟ ਖਿੜਕੀ ‘ਤੇ ਫਿਲਮ ਨੇ ਕਿਹੋ ਜਿਹਾ ਪ੍ਰਦਰਸ਼ਨ ਕੀਤਾ। ਲੋਕ ਲੰਬੇ ਸਮੇਂ ਤੋਂ ਫਿਲਮ ‘ਰਾਮ ਸੇਤੂ’ ਦਾ ਇੰਤਜ਼ਾਰ ਕਰ ਰਹੇ ਸਨ। ਦੀਵਾਲੀ ਦੇ ਦੂਜੇ ਦਿਨ ਰਿਲੀਜ਼ ਹੋਈ ਅਕਸ਼ੈ ਕੁਮਾਰ ਦੀ ਫਿਲਮ ਦਰਸ਼ਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰਦੀ। ਪਹਿਲੇ ਦਿਨ ਔਸਤ ਤੋਂ ਘੱਟ ਕਮਾਈ ਕਰਨ ਤੋਂ ਬਾਅਦ ਹੁਣ ਫਿਲਮ ਦੇ ਦੂਜੇ ਦਿਨ ਦੇ ਅੰਕੜੇ ਵੀ ਸਾਹਮਣੇ ਆ ਗਏ ਹਨ। ਆਓ ਜਾਣਦੇ ਹਾਂ ਕਿ ਬੁੱਧਵਾਰ ਨੂੰ ਟਿਕਟ ਖਿੜਕੀ ‘ਤੇ ਫਿਲਮ ਨੇ ਕਿਹੋ ਜਿਹਾ ਪ੍ਰਦਰਸ਼ਨ ਕੀਤਾ। ਦੂਜੇ ਦਿਨ ਰਾਮ ਸੇਤੂ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਟਿਕਟ ਖਿੜਕੀ ‘ਤੇ ਫਿਲਮ ਦੇ ਕਲੈਕਸ਼ਨ ‘ਚ ਭਾਰੀ ਗਿਰਾਵਟ ਆਈ ਹੈ।

ਸ਼ੁਰੂਆਤੀ ਅੰਕੜਿਆਂ ਮੁਤਾਬਕ ਫਿਲਮ ਨੇ ਦੂਜੇ ਦਿਨ 10.60 ਕਰੋੜ ਦੀ ਕਮਾਈ ਕੀਤੀ ਹੈ। ਇਸ ਨਾਲ ਫਿਲਮ ਦਾ ਕੁਲ ਕਲੈਕਸ਼ਨ 25.85 ਕਰੋੜ ਹੋ ਗਿਆ ਹੈ। ਅਕਸ਼ੈ ਕੁਮਾਰ ਵਰਗੇ ਸੁਪਰਸਟਾਰ ਦਾ ਦੋ ਦਿਨਾਂ ਵਿੱਚ ਇੰਨਾ ਘੱਟ ਕਲੈਕਸ਼ਨ ਸੱਚਮੁੱਚ ਹੈਰਾਨ ਕਰਨ ਵਾਲਾ ਹੈ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਅਕਸ਼ੇ ਤੋਂ ਇਲਾਵਾ ਜੈਕਲੀਨ ਫਰਨਾਂਡੀਜ਼, ਨੁਸਰਤ ਭਰੂਚਾ, ਸਤਿਆ ਦੇਵ, ਸ਼ੁਭਮ ਅਤੇ ਨਾਸਿਰ ਨੇ ਵੀ ਰਾਮ ਸੇਤੂ ਵਿੱਚ ਕੰਮ ਕੀਤਾ ਹੈ। ਫਿਲਮ ਦੇ ਲੇਖਕ ਅਤੇ ਨਿਰਦੇਸ਼ਕ ਅਭਿਸ਼ੇਕ ਸ਼ਰਮਾ ਹਨ। ਇਸ ਤੋਂ ਪਹਿਲਾਂ ਅਭਿਸ਼ੇਕ ਨੇ 2020 ਦੀ ਫਿਲਮ ‘ਸੂਰਜ ਪਰ ਮੰਗਲ ਭਾਰੀ’ ਦਾ ਨਿਰਦੇਸ਼ਨ ਕੀਤਾ ਸੀ। ਫਿਲਮ ‘ਚ ਮਨੋਜ ਬਾਜਪਾਈ, ਦਿਲਜੀਤ ਦੋਸਾਂਝ ਅਤੇ ਫਾਤਿਮਾ ਸਨਾ ਸ਼ੇਖ ਵਰਗੇ ਕਲਾਕਾਰ ਨਜ਼ਰ ਆਏ ਸਨ। ਹਾਲਾਂਕਿ ਉਨ੍ਹਾਂ ਦੀ ਇਹ ਫਿਲਮ ਬਾਕਸ ਆਫਿਸ ‘ਤੇ ਕਮਾਲ ਨਹੀਂ ਦਿਖਾ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...