June 8, 2026, 3:45 pm
----------- Advertisement -----------
HomeNewsEntertainmentਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਸਮਾਈਲ ਸ਼ਰਾਫ,62 ਸਾਲ ਦੀ ਉਮਰ 'ਚ...

ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਸਮਾਈਲ ਸ਼ਰਾਫ,62 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Published on

----------- Advertisement -----------

ਨਵੀਂ ਦਿੱਲੀ: ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਸਮਾਈਲ ਸ਼ਰਾਫ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 62 ਸਾਲ ਦੀ ਉਮਰ ‘ਚ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਆਖਰੀ ਸਾਹ ਲਿਆ। ਇਹ ਖਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ ‘ਚ ਹਨ। ਉਨ੍ਹਾਂ ਨੇ ਆਪਣੇ ਦੌਰ ‘ਚ ਨਸੀਰੂਦੀਨ ਸ਼ਾਹ, ਜੈਕੀ ਸ਼ਰਾਫ, ਸਲਮਾਨ ਖ਼ਾਨ ਸਣੇ ਕਈ ਵੱਡੇ ਸਿਤਾਰਿਆਂ ਦੀਆਂ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਸੀ । ਉਹ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਤਿਰੂਚਿਰਾਪੱਲੀ ਤੋਂ ਸਾਊਂਡ ਇੰਜੀਨੀਅਰਿੰਗ ਵਿੱਚ ਗ੍ਰੈਜੂਏਟ ਸਨ। ਉਹ ਸਹਾਇਕ ਨਿਰਦੇਸ਼ਕ ਦੇ ਤੌਰ ਤੇ ਵੀ ਕੰਮ ਕਰ ਚੁੱਕੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ‘ਚ ਸੋਗ ਦੀ ਲਹਿਰ ਹੈ ਅਤੇ ਬਾਲੀਵੁੱਡ ਸਿਤਾਰੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ।

ਇਸਮਾਈਲ ਸ਼ਰਾਫ ਨੂੰ ਬੁੱਧਵਾਰ ਨੂੰ ਬ੍ਰੇਨ ਸਟ੍ਰੋਕ ਹੋਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦਾ ਦਿਹਾਂਤ ਹੋ ਗਿਆ । ਉਨ੍ਹਾਂ ਨੇ ਥੋੜੀ ਸੀ ਬੇਵਫ਼ਾਈ, ਬੁਲੰਦੀ, ਸੂਰਿਆ, ਪੁਲਿਸ ਪਬਲਿਕ, ਨਿਸ਼ਚੇ, ਦਿਲ ਸਣੇ ਕਈ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਸੀ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਵੱਲੋਂ ਖੁਦਕੁਸ਼ੀ ਦੀ ਖ਼ਬਰ ਸਾਹਮਣੇ ਆਈ ਸੀ । ਇਸ ਤੋਂ ਇਲਾਵਾ ‘ਭਾਬੀ ਜੀ ਘਰ ਪਰ ਹੈਂ’ ਦੇ ਮਸ਼ਹੂਰ ਅਦਾਕਾਰ ਦਾ ਵੀ ਦਿਹਾਂਤ ਹੋ ਗਿਆ ਸੀ । ਮਨੋਰੰਜਨ ਜਗਤ ਇਨ੍ਹਾਂ ਖ਼ਬਰਾਂ ਤੋਂ ਉੱਭਰ ਵੀ ਨਹੀਂ ਸੀ ਪਾਇਆ ਕਿ ਹੁਣ ਮੁੜ ਤੋਂ ਮਸ਼ਹੂਰ ਫ਼ਿਲਮ ਨਿਰਦੇਸ਼ਕ ਦੇ ਦਿਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...