August 2, 2026, 10:02 pm
----------- Advertisement -----------
HomeNewsLatest Newsਟੀ-20 ਵਿਸ਼ਵ ਕੱਪ: ਇੰਗਲੈਂਡ ਨਾਲ ਮੈਚ ਤੋਂ ਪਹਿਲਾਂ ਮੈਥਿਊ ਵੇਡ ਕੋਰੋਨਾ ਸੰਕਰਮਿਤ

ਟੀ-20 ਵਿਸ਼ਵ ਕੱਪ: ਇੰਗਲੈਂਡ ਨਾਲ ਮੈਚ ਤੋਂ ਪਹਿਲਾਂ ਮੈਥਿਊ ਵੇਡ ਕੋਰੋਨਾ ਸੰਕਰਮਿਤ

Published on

----------- Advertisement -----------

ਆਸਟਰੇਲੀਆਈ ਖਿਡਾਰੀ ਮੈਥਿਊ ਵੇਡ ਟੀ-20 ਵਿਸ਼ਵ ਕੱਪ ਦੇ ਸੁਪਰ-12 ‘ਚ ਇੰਗਲੈਂਡ ਖਿਲਾਫ ਮੈਚ ਤੋਂ ਪਹਿਲਾਂ ਹੀ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ। ਉਹ ਕੋਰੋਨਾ ਪਾਜ਼ੀਟਿਵ ਹੋਣ ਵਾਲੇ ਆਸਟਰੇਲੀਆ ਦੇ ਦੂਜੇ ਖਿਡਾਰੀ ਹਨ। ਉਸ ਤੋਂ ਪਹਿਲਾਂ 15 ਸਕੁਐਡ ‘ਚ ਸ਼ਾਮਲ ਐਡਮ ਜ਼ਾਂਪਾ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਹ ਨਿਊਜ਼ੀਲੈਂਡ ਖਿਲਾਫ ਪਹਿਲੇ ਮੈਚ ‘ਚ ਨਹੀਂ ਖੇਡ ਸਕੇ ਸਨ, ਹਾਲਾਂਕਿ ਮੈਥਿਊ ਵੇਡ ‘ਚ ਕੋਰੋਨਾ ਦੇ ਹਲਕੇ ਲੱਛਣ ਹਨ, ਪਰ ਉਨ੍ਹਾਂ ਦੇ ਖੇਡਣ ਦੀ ਸੰਭਾਵਨਾ ਹੈ। ਉਸ ਤੋਂ ਇਲਾਵਾ ਆਸਟਰੇਲੀਆ ਦੀ 15 ਟੀਮ ਵਿੱਚ ਕੋਈ ਵਿਕਟਕੀਪਰ ਨਹੀਂ ਹੈ।
ਕਿਹਾ ਜਾ ਰਿਹਾ ਹੈ ਕਿ ਜੇਕਰ ਮੈਥਿਊ ਵੇਡ ਇੰਗਲੈਂਡ ਖਿਲਾਫ ਮੈਚ ‘ਚ ਨਹੀਂ ਖੇਡ ਪਾਉਂਦੇ ਹਨ ਤਾਂ ਡੇਵਿਡ ਵਾਰਨਰ ਜਾਂ ਗਲੇਨ ਮੈਕਸਵੈੱਲਉਨ੍ਹਾਂ ਦੀ ਜਗਾ ਲੈ ਸਕਦੇ ਹਨ। ਹਾਲਾਂਕਿ ਕਪਤਾਨ ਆਰੋਨ ਫਿੰਚ ਨੇ ਵੀ ਘਰੇਲੂ ਮੈਚ ‘ਚ ਵਿਕਟਕੀਪਿੰਗ ਕਰ ਚੁਕੇ ਹਨ। ਕਪਤਾਨ ਆਰੋਨ ਫਿੰਚ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇਕਰ ਲੋੜ ਪਈ ਤਾਂ ਵਾਰਨਰ ਵਿਕਟਕੀਪਰ ਦੀ ਜ਼ਿੰਮੇਵਾਰੀ ਲੈ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...