September 30, 2026, 10:25 pm
----------- Advertisement -----------
HomeNewsLatest Newsਕੇਂਦਰੀ ਗ੍ਰਹਿ ਮੰਤਰੀ ਨੇ ਚਾਰ ਪ੍ਰੋਜੈਕਟ ਕੀਤੇ ਲਾਂਚ, ਕਿਹਾ- ਸੋਨੀਪਤ 'ਚ ਬਣਨਗੀਆਂ...

ਕੇਂਦਰੀ ਗ੍ਰਹਿ ਮੰਤਰੀ ਨੇ ਚਾਰ ਪ੍ਰੋਜੈਕਟ ਕੀਤੇ ਲਾਂਚ, ਕਿਹਾ- ਸੋਨੀਪਤ ‘ਚ ਬਣਨਗੀਆਂ ਵੰਦੇ ਭਾਰਤ ਟਰੇਨਾਂ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਫਰੀਦਾਬਾਦ ਦੇ ਸੈਕਟਰ 12 ਵਿੱਚ ਆਯੋਜਿਤ ਜਨ ਉਤਸਵ ਰੈਲੀ ਵਿੱਚ ਹਰਿਆਣਾ ਸਰਕਾਰ ਦੇ ਅੱਠ ਸਾਲ ਪੂਰੇ ਹੋਣ ਦੀ ਯਾਦ ਵਿੱਚ ਚਾਰ ਵੱਡੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿੱਚ ਹਰਿਆਣਾ ਔਰਬਿਟਲ ਰੇਲ ਕੋਰੀਡੋਰ ਪ੍ਰਾਜੈਕਟ ਦਾ ਨੀਂਹ ਪੱਥਰ, ਸੋਨੀਪਤ ਜ਼ਿਲ੍ਹੇ ਦੇ ਬਾਦੀ ਵਿੱਚ ਰੇਲ ਕੋਚ ਰਿਫਰਬਿਸ਼ਮੈਂਟ ਫੈਕਟਰੀ, ਰੋਹਤਕ ਵਿੱਚ ਦੇਸ਼ ਦਾ ਪਹਿਲਾ ਸਭ ਤੋਂ ਲੰਬਾ ਐਲੀਵੇਟਿਡ ਰੇਲਵੇ ਟਰੈਕ ਅਤੇ ਗੁੜਗਾਓਂ ਦੇ ਭੌਂਡਸੀ ਵਿਖੇ ਹਰਿਆਣਾ ਪੁਲਿਸ ਹਾਊਸਿੰਗ ਕੰਪਲੈਕਸ ਦਾ ਉਦਘਾਟਨ ਕੀਤਾ।
ਗ੍ਰਹਿ ਮੰਤਰੀ ਨੇ ਆਪਣੇ 30 ਮਿੰਟ ਦੇ ਸੰਬੋਧਨ ਵਿੱਚ ਹਰਿਆਣਾ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਲੱਗੇ ਹੋਏ ਹਨ। ਆਉਣ ਵਾਲੇ ਸਮੇਂ ਵਿੱਚ ਵੰਦੇ ਭਾਰਤ ਰੇਲ ਗੱਡੀਆਂ ਵੀ ਰੇਲ ਕੋਚ ਫੈਕਟਰੀ ਵਿੱਚ ਬਣਾਈਆਂ ਜਾਣਗੀਆਂ ਜੋ ਸੌਗਾਤ ਉਨ੍ਹਾਂ ਅੱਜ ਸੋਨੀਪਤ ਨੂੰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੇਲਵੇ ਜਲਦ ਹੀ ਗੁੜਗਾਉਂ ਤੋਂ ਚੰਡੀਗੜ੍ਹ ਤੱਕ ਸ਼ਤਾਬਦੀ ਟਰੇਨ ਚਲਾਏਗਾ। ਇਸ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...