November 6, 2026, 8:31 pm
----------- Advertisement -----------
HomeNewsLatest Newsਮੰਤਰੀ ਜੌੜਾਮਾਜਰਾ ਨੇ ਸਿਹਤ ਵਿਭਾਗ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹੁਣ ਦੇ ਦਿੱਤੇ...

ਮੰਤਰੀ ਜੌੜਾਮਾਜਰਾ ਨੇ ਸਿਹਤ ਵਿਭਾਗ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹੁਣ ਦੇ ਦਿੱਤੇ ਨਿਰਦੇਸ਼

Published on

----------- Advertisement -----------

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਸਿਹਤ ਵਿਭਾਗ ਦੇ ਅਧੀਨ ਆਉਂਦੀਆਂ ਖਸਤਾਹਾਲ ਇਮਾਰਤਾਂ ਨੂੰ ਢੁੱਕਵੀਂ ਪ੍ਰਕਿਰਿਆ ਅਪਣਾ ਕੇ ਢਾਹੁਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੂਬੇ ਵਿੱਚ 14 ਨਵੇਂ ਜਨ ਔਸ਼ਧੀ ਸਟੋਰ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਖਸਤਾ ਹਾਲਤ ਵਿਚ ਪਈਆਂ ਪੁਰਾਣੀਆਂ ਇਮਾਰਤਾਂ ਨੂੰ ਢੁੱਕਵੀਂ ਪ੍ਰਕਿਰਿਆ ਅਪਣਾ ਕੇ ਢਾਹਿਆ ਜਾਵੇ। ਪਹਿਲਾਂ ਹੀ 25 ਜਨ ਔਸ਼ਧੀ ਸਟੋਰ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਸਤੀਆਂ ਦਰਾਂ ‘ਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ। ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲ੍ਹਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਸ਼ਿਕਾਇਤਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮੁੱਦੇ ਨੂੰ ਦੂਰ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...