September 23, 2026, 2:46 am
----------- Advertisement -----------
HomeNewsLatest Newsਟਵਿੱਟਰ ਦੇ ਨਵੇਂ ਮਾਲਕ ਬਣੇ ਟੇਸਲਾ ਦੇ ਸੀ.ਈ.ਓ Elon Musk

ਟਵਿੱਟਰ ਦੇ ਨਵੇਂ ਮਾਲਕ ਬਣੇ ਟੇਸਲਾ ਦੇ ਸੀ.ਈ.ਓ Elon Musk

Published on

----------- Advertisement -----------

ਦੁਨੀਆ ਦੀ ਮਸ਼ਹੂਰ ਮਾਈਕ੍ਰੋ ਬਲਾਗਿੰਗ ਐਪ ਟਵਿੱਟਰ ਹੁਣ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਦੀ ਹੋ ਗਈ ਹੈ। ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਹੁਣ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ। ਟੇਸਲਾ ਦੇ ਸੀਈਓ ਐਲੋਨ ਮਸਕ ਸ਼ੁੱਕਰਵਾਰ ਨੂੰ ਟਵਿੱਟਰ ਪ੍ਰਾਪਤੀ ਦੀ ਆਖਰੀ ਮਿਤੀ ਤੋਂ ਪਹਿਲਾਂ ਇਸਦੇ ਨਵੇਂ ਮਾਲਕ ਬਣ ਗਏ ਹਨ। ਇੱਕ ਟਵੀਟ ਵਿੱਚ, ਐਲੋਨ ਮਸਕ ਨੇ ਕੰਪਨੀ ਦੇ ਭਵਿੱਖ ਦੀ ਰੂਪਰੇਖਾ ਦੱਸੀ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ, ”ਪੰਛੀ ਆਜ਼ਾਦ ਹੈ”।
ਦੱਸ ਦੇਈਏ ਕਿ ਟਵਿੱਟਰ ਦੇ ਮਾਲਕ ਬਣਨ ਤੋਂ ਪਹਿਲਾਂ ਵੀ ਐਲੋਨ ਮਸਕ ਹਮੇਸ਼ਾ ਪ੍ਰਗਟਾਵੇ ‘ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਦੇ ਖਿਲਾਫ ਰਹੇ ਹਨ। ਉਨ੍ਹਾਂ ਨੇ ਕਈ ਵਾਰ ਟਵੀਟ ਕਰਕੇ ਇਸ ਨੂੰ ਮੁੱਦਾ ਵੀ ਬਣਾਇਆ ਸੀ। ਉਨ੍ਹਾਂ ਨੇ ਟਵਿਟਰ ਦੀ ਆਜ਼ਾਦੀ ਨੂੰ ਲੈ ਕੇ ਇਸ ਪਲੇਟਫਾਰਮ ‘ਤੇ ਕਈ ਵਾਰ ਪੋਲਿੰਗ ਵੀ ਕੀਤੀ ਸੀ। ਉਨ੍ਹਾਂ ਨੇ ਕਈ ਵਾਰ ਟਵਿਟਰ ਦੀ ਨੀਤੀ ‘ਤੇ ਵੀ ਸਵਾਲ ਚੁੱਕੇ ਸਨ। ਹੁਣ ਜਦੋਂ ਉਸ ਨੇ ਟਵਿੱਟਰ ਨੂੰ ਖਰੀਦ ਲਿਆ ਹੈ ਤਾਂ ਉਨ੍ਹਾਂ ਨੇ ਇਹ ਨੀਤੀ ਬਦਲਣੀ ਸ਼ੁਰੂ ਕਰ ਦਿੱਤੀ ਹੈ।
ਮਸਕ ਨੇ ਇਸ ਸਾਲ 13 ਅਪ੍ਰੈਲ ਨੂੰ ਟਵਿੱਟਰ ਨੂੰ ਖਰੀਦਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ 44 ਅਰਬ ਡਾਲਰ ਦੇ ਸੌਦੇ ਦੀ ਪੇਸ਼ਕਸ਼ ਕੀਤੀ। ਹਾਲਾਂਕਿ ਟਵਿੱਟਰ ਦੇ ਫਰਜ਼ੀ ਅਕਾਊਂਟਸ ਕਾਰਨ ਟਵਿੱਟਰ ਅਤੇ ਉਨ੍ਹਾਂ ਵਿਚਾਲੇ ਤਕਰਾਰ ਹੋ ਗਈ ਸੀ ਅਤੇ ਉਨ੍ਹਾਂ ਨੇ 9 ਜੁਲਾਈ ਨੂੰ ਡੀਲ ਤੋਂ ਹਟਣ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਟਵਿੱਟਰ ਨੇ ਅਮਰੀਕੀ ਅਦਾਲਤ ‘ਚ ਮਸਕ ਖਿਲਾਫ ਕੇਸ ਦਾਇਰ ਕੀਤਾ ਸੀ। ਇਸ ‘ਤੇ ਡੇਲਾਵੇਅਰ ਦੀ ਅਦਾਲਤ ਨੇ ਟਵਿਟਰ ਦੀ ਡੀਲ ਨੂੰ 28 ਅਕਤੂਬਰ ਤੱਕ ਪੂਰਾ ਕਰਨ ਦਾ ਹੁਕਮ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...