October 25, 2026, 6:59 pm
----------- Advertisement -----------
HomeNewsLatest Newsਸ਼ਰਾਬ ਦਾ ਠੇਕਾ ਬੰਦ ਕਰਵਾਉਣ ਆਏ ASI ਨੂੰ ਠੇਕੇਦਾਰਾਂ ਨੇ ਬਣਾਇਆ ਬੰਦੀ,...

ਸ਼ਰਾਬ ਦਾ ਠੇਕਾ ਬੰਦ ਕਰਵਾਉਣ ਆਏ ASI ਨੂੰ ਠੇਕੇਦਾਰਾਂ ਨੇ ਬਣਾਇਆ ਬੰਦੀ, ਵੀਡੀਓ ਵਾਇਰਲ

Published on

----------- Advertisement -----------

ਜਲੰਧਰ : – ਜਲੰਧਰ ਦੇ ਸ਼ਹਿਰ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਡਿਊਟੀ ‘ਤੇ ਮੌਜੂਦ ਏ.ਐਸ.ਆਈ ਦੀ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਸਾਥੀਆਂ ਸਮੇਤ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ ਉਸ ਨੂੰ ਬੰਧਕ ਵੀ ਬਣਾ ਲਿਆ। ਸਾਹਮਣੇ ਆਈ ਵੀਡੀਓ ਵਿੱਚ ਠੇਕੇਦਾਰ ਵੀ ਏਐਸਆਈ ਨਾਲ ਬਦਸਲੂਕੀ ਕਰਦਾ ਨਜ਼ਰ ਆ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਦੀਵਾਲੀ ਦੀ ਰਾਤ ਕਰੀਬ ਸਾਢੇ 11 ਵਜੇ ਦੀ ਹੈ। ਉਕਤ ਡਿਊਟੀ ‘ਤੇ ਤਾਇਨਾਤ ਪੁਲਸ ਅਧਿਕਾਰੀ ਜਦੋਂ ਸ਼ਹਿਰ ਦਾ ਚੱਕਰ ਲਗਾ ਰਹੇ ਸਨ ਤਾਂ ਠੇਕੇ ਦੇ ਸਾਹਮਣੇ ਭੀੜ ਨੂੰ ਦੇਖ ਕੇ ਉਨ੍ਹਾਂ ਨੂੰ ਰੋਕਣ ਲਈ ਕਿਹਾ। ਜਿਸ ਤੋਂ ਬਾਅਦ ਸ਼ਰਾਬ ਦੇ ਠੇਕੇਦਾਰਾਂ ਨੇ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਕੀਤੀ ਅਤੇ ਬੰਧਕ ਬਣਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...