November 14, 2026, 7:53 am
----------- Advertisement -----------
HomeNewsLatest Newsਭਾਰਤੀ ਕਰੰਸੀ 'ਤੇ ਲਕਸ਼ਮੀ-ਗਣੇਸ਼ ਜੀ ਫੋਟੋ ਛਾਪਣ ਸੰਬੰਧੀ ਕੇਜਰੀਵਾਲ ਨੇ ਪੀ.ਐਮ ਮੋਦੀ...

ਭਾਰਤੀ ਕਰੰਸੀ ‘ਤੇ ਲਕਸ਼ਮੀ-ਗਣੇਸ਼ ਜੀ ਫੋਟੋ ਛਾਪਣ ਸੰਬੰਧੀ ਕੇਜਰੀਵਾਲ ਨੇ ਪੀ.ਐਮ ਮੋਦੀ ਨੂੰ ਲਿਖੀ ਚਿੱਠੀ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਪਹਿਲਾਂ ਭਾਰਤੀ ਕਰੰਸੀ ‘ਤੇ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਫੋਟੋ ਲਗਾਉਣ ਦੀ ਮੰਗ ਕੀਤੀ ਸੀ। ਹੁਣ ਇਸ ‘ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ- ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 130 ਕਰੋੜ ਭਾਰਤੀਆਂ ਦੀ ਤਰਫੋਂ ਬੇਨਤੀ ਕੀਤੀ ਹੈ ਕਿ ਮਹਾਤਮਾ ਗਾਂਧੀ ਦੇ ਨਾਲ ਭਾਰਤੀ ਕਰੰਸੀ ‘ਤੇ ਲਕਸ਼ਮੀ-ਗਣੇਸ਼ ਜੀ ਦੀ ਤਸਵੀਰ ਵੀ ਲਗਾਈ ਜਾਵੇ।


ਚਿੱਠੀ ‘ਚ ਕੇਜਰੀਵਾਲ ਨੇ ਲਿਖਿਆ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਚੁੱਕੇ ਹਨ, ਫਿਰ ਵੀ ਅਸੀਂ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ‘ਚ ਗਿਣੇ ਜਾਂਦੇ ਹਾਂ। ਸਾਡੇ ਦੇਸ਼ ਵਿੱਚ ਅਜੇ ਵੀ ਇੰਨੇ ਲੋਕ ਗਰੀਬ ਕਿਉਂ ਹਨ? ਉਨ੍ਹਾਂ ਕਿਹਾ ਕਿ ਇੱਕ ਪਾਸੇ ਸਾਨੂੰ ਸਾਰੇ ਦੇਸ਼ ਵਾਸੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਅਤੇ ਦੂਜੇ ਪਾਸੇ ਸਾਨੂੰ ਪ੍ਰਮਾਤਮਾ ਦੇ ਆਸ਼ੀਰਵਾਦ ਦੀ ਵੀ ਲੋੜ ਹੈ ਤਾਂ ਜੋ ਸਾਡੀਆਂ ਕੋਸ਼ਿਸ਼ਾਂ ਸਫਲ ਹੋਣ। ਦੱਸ ਦਈਏ ਕਿ ਦੋ ਦਿਨ ਪਹਿਲਾਂ ਕੇਜਰੀਵਾਲ ਨੇ ਪੀਐਮ ਮੋਦੀ ਤੋਂ ਮੰਗ ਕੀਤੀ ਸੀ ਕਿ ਭਾਰਤੀ ਕਰੰਸੀ ਨੋਟਾਂ ‘ਤੇ ਗਾਂਧੀ ਜੀ ਦੇ ਨਾਲ-ਨਾਲ ਲਕਸ਼ਮੀ-ਗਣੇਸ਼ ਦੀ ਤਸਵੀਰ ਵੀ ਛਾਪਣੀ ਚਾਹੀਦੀ ਹੈ। ਇਸ ਨਾਲ ਦੇਸ਼ ਦੀ ਆਰਥਿਕਤਾ ਨੂੰ ਭਗਵਾਨ ਦਾ ਆਸ਼ੀਰਵਾਦ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...