August 12, 2026, 5:37 pm
----------- Advertisement -----------
HomeNewsBreaking Newsਚੀਨ: ਤਿੰਨ ਸਾਲ ਬਾਅਦ ਵੁਹਾਨ 'ਚ ਫਿਰ ਤੋਂ ਲੱਗਿਆ ਲਾਕਡਾਊਨ

ਚੀਨ: ਤਿੰਨ ਸਾਲ ਬਾਅਦ ਵੁਹਾਨ ‘ਚ ਫਿਰ ਤੋਂ ਲੱਗਿਆ ਲਾਕਡਾਊਨ

Published on

----------- Advertisement -----------

ਚੀਨ ਦੇ ਵੁਹਾਨ ਸ਼ਹਿਰ ‘ਚ ਤਿੰਨ ਸਾਲ ਬਾਅਦ ਕੋਰੋਨਾ ਮਹਾਮਾਰੀ ਨੇ ਨਵੇਂ ਸਿਰੇ ਤੋਂ ਸਿਰ ਚੁੱਕਣ ਤੋਂ ਬਾਅਦ ਫਿਰ ਤੋਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਸ ਹਫਤੇ ਵੁਹਾਨ ‘ਚ ਕੋਰੋਨਾ ਦੇ 20 ਤੋਂ 25 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੋਰੋਨਾ ਵਾਇਰਸ ਦਾ ਦੁਨੀਆ ਦਾ ਪਹਿਲਾ ਮਾਮਲਾ ਵੁਹਾਨ ਵਿੱਚ ਸਾਹਮਣੇ ਆਇਆ ਸੀ। 2019 ਵਿਚ ਵੀ ਵੁਹਾਨ ਵਿਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲਾਕਡਾਊਨ ਲਗਾਇਆ ਗਿਆ ਸੀ। ਹੁਣ ਇੱਕ ਵਾਰ ਫਿਰ ਕਈ ਮਾਮਲੇ ਸਾਹਮਣੇ ਆਏ ਹਨ, ਇਸ ਲਈ ਲਾਕਡਾਊਨ ਲਗਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਹਫਤੇ ਵੁਹਾਨ ਵਿੱਚ ਕੋਰੋਨਾ ਦੇ 20 ਤੋਂ 25 ਨਵੇਂ ਮਾਮਲੇ ਸਾਹਮਣੇ ਆਏ ਹਨ, ਹਾਲਾਂਕਿ ਇਸ ਮਹਾਂਮਾਰੀ ਦੇ ਪਿਛਲੇ ਅੰਕੜਿਆਂ ਦੇ ਮੱਦੇਨਜ਼ਰ ਇਹ ਗਿਣਤੀ ਮਾਮੂਲੀ ਹੈ ਪਰ ਚੀਨ ਵਿੱਚ ਜ਼ੀਰੋ ਕੋਵਿਡ ਨੀਤੀ ਲਾਗੂ ਹੈ, ਇਸ ਲਈ ਤਾਲਾਬੰਦੀ ਅਤੇ ਹੋਰ ਸਖਤੀ ਕੀਤੀ ਗਈ ਹੈ। ਇਸ ਨੂੰ ਤੁਰੰਤ ਕਾਬੂ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਜ਼ੀਰੋ ਕੋਵਿਡ ਨੀਤੀ ਦੇ ਤਹਿਤ, ਜਦੋਂ ਇੱਕ ਵੀ ਕੋਰੋਨਾ ਸੰਕਰਮਿਤ ਪਾਇਆ ਜਾਂਦਾ ਹੈ ਤਾਂ ਪੂਰੇ ਖੇਤਰ ‘ਚ ਤਾਲਾਬੰਦੀ ਕਰ ਦਿੱਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...