September 27, 2026, 10:15 am
----------- Advertisement -----------
HomeNewsLatest Newsਬੇਂਗਲੁਰੂ ਲਈ ਉਡਾਣ ਭਰਦੇ ਸਮੇਂ ਇੰਡੀਗੋ ਜਹਾਜ਼ ਦੇ ਇੰਜਣ 'ਚ ਲੱਗੀ ਅੱਗ

ਬੇਂਗਲੁਰੂ ਲਈ ਉਡਾਣ ਭਰਦੇ ਸਮੇਂ ਇੰਡੀਗੋ ਜਹਾਜ਼ ਦੇ ਇੰਜਣ ‘ਚ ਲੱਗੀ ਅੱਗ

Published on

----------- Advertisement -----------

ਸ਼ੁੱਕਰਵਾਰ ਰਾਤ 9:45 ‘ਤੇ ਦਿੱਲੀ ਹਵਾਈ ਅੱਡੇ ‘ਤੇ ਟੇਕ-ਆਫ ਦੌਰਾਨ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗ ਗਈ। ਪਾਇਲਟ ਨੇ ਜਹਾਜ਼ ਨੂੰ ਰਨਵੇ ‘ਤੇ ਹੀ ਰੋਕ ਲਿਆ। ਇਸ ਵਿੱਚ 184 ਯਾਤਰੀ ਸਵਾਰ ਸਨ। ਸਾਰੇ ਸੁਰੱਖਿਅਤ ਹਨ। ਇੰਡੀਗੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਕਨੀਕੀ ਨੁਕਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਘਟਨਾ ‘ਤੇ ਡੀਜੀਸੀਏ ਨੇ ਕਿਹਾ ਕਿ ਟੇਕਆਫ ਦੌਰਾਨ ਫਲਾਈਟ ਦੇ ਇੰਜਣ-2 ‘ਚ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਇਸ ‘ਚ ਅੱਗ ਲੱਗ ਗਈ। ਡੀਜੀਸੀਏ ਮੁਤਾਬਕ ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਫਲਾਈਟ ਨੂੰ ਲੈਂਡ ਕਰ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਦੋ ਦਿਨ ਪਹਿਲਾਂ ਜੈਪੁਰ ਤੋਂ ਚੰਡੀਗੜ੍ਹ ਜਾ ਰਹੀ ਫਲਾਈਟ ਦੀ ਵੀ ਐਮਰਜੈਂਸੀ ਲੈਂਡਿੰਗ ਹੋਈ ਸੀ। ਜੈਪੁਰ ਤੋਂ ਚੰਡੀਗੜ੍ਹ ਜਾ ਰਹੇ ਜਹਾਜ਼ ਨੂੰ ਤਕਨੀਕੀ ਖਰਾਬੀ ਕਾਰਨ ਜੈਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...