November 16, 2026, 12:07 pm
----------- Advertisement -----------
HomeNewsBreaking Newsਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਆਪਣਾ ਮੈਗਜ਼ੀਨ ਕੱਢਣ...

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ

Published on

----------- Advertisement -----------
  • ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਹਰ ਇਕ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 29 ਅਕਤੂਬਰ 2022 – ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।

ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ , ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪ੍ਰਿੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ।

ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...