November 16, 2026, 7:41 pm
----------- Advertisement -----------
HomeNewsEntertainmentਕੈਟਰੀਨਾ ਕੈਫ ਨੇ ਸਾੜੀ 'ਚ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਅਦਾਕਾਰਾ ਦੀ ਕਿਊਟਨੈੱਸ...

ਕੈਟਰੀਨਾ ਕੈਫ ਨੇ ਸਾੜੀ ‘ਚ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਅਦਾਕਾਰਾ ਦੀ ਕਿਊਟਨੈੱਸ ਨੇ ਜਿੱਤਿਆ ਫੈਨਜ਼ ਦਾ ਦਿਲ

Published on

----------- Advertisement -----------

ਨਵੀਂ ਦਿੱਲੀ— ਕੈਟਰੀਨਾ ਕੈਫ ਦਾ ਹਰ ਦਿਨ ਮਸਤੀ ਨਾਲ ਭਰਿਆ ਹੁੰਦਾ ਹੈ। ਅਦਾਕਾਰਾ ਫੈਸ਼ਨ ਗੋਲ ਦੇਣ ਲਈ ਜਾਣੀ ਜਾਂਦੀ ਹੈ। ਪਹਿਰਾਵਾ ਜੋ ਵੀ ਹੋਵੇ, ਉਹ ਇਸ ਨੂੰ ਬਹੁਤ ਹੀ ਸਟਾਈਲ ਨਾਲ ਕੈਰੀ ਕਰਦੀ ਹੈ। ਕੈਟਰੀਨਾ ਕੈਫ, ਜੋ ਆਪਣੀ ਆਉਣ ਵਾਲੀ ਫਿਲਮ ਫੋਨ ਭੂਤ ਦੇ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਹੈ, ਨੇ ਇੰਡੋ-ਵੈਸਟਰਨ ਲੁੱਕ ਪਹਿਨੀ ਹੈ। ਹਾਲ ਹੀ ‘ਚ ਉਸ ਨੂੰ ਪਿੰਕ ਕਲਰ ਦੀ ਸਾੜੀ ਅਤੇ ਕਾਲਰਡ ਬਲਾਊਜ਼ ਦੇ ਨਾਲ ਸਨੀਕਰਸ ਪਹਿਨੇ ਦੇਖਿਆ ਗਿਆ ਸੀ। ਕੈਟਰੀਨਾ ਕੈਫ ਦਾ ਬੈਂਗਸ ਅਤੇ ਮੇਕਅਪ ਵੀ ਕੂਲ ਸੀ। ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ਰਾਗਿਨੀ ਡੇਅ ਆਊਟ #ਫੋਨਭੂਤ’। ਫ਼ਿਲਮ ‘ਚ ਕੈਟਰੀਨਾ ਦੇ ਕਿਰਦਾਰ ਦਾ ਨਾਂ ਰਾਗਿਨੀ ਹੈ। ਤਸਵੀਰਾਂ ‘ਚ ਦੇਖ ਸਕਦੇ ਹੋਏ ਕੈਟਰੀਨਾ ਕੈਫ ਮਸਤੀ ਦੇ ਨਾਲ ਸਾੜ੍ਹੀ ‘ਚ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਕੈਟਰੀਨਾ ਕੈਫ ਦੇ ਸਹਿ-ਅਦਾਕਾਰ ਈਸ਼ਾਨ ਖੱਟਰ ਨੇ ਵੀ ਉਸ ਦੀ ਪੋਸਟ ‘ਤੇ ਟਿੱਪਣੀ ਕੀਤੀ ਹੈ। ਅਭਿਨੇਤਾ ਨੇ ਹੈਰਾਨ ਹੋਏ ਚਿਹਰੇ ਦੇ ਇਮੋਜੀ ਨਾਲ ਲਿਖਿਆ, “ਫ੍ਰਿੰਗਨੀ ਵਾਪਸ ਆ ਗਈ ਹੈ”। ਇਸ ਫ਼ਿਲਮ ‘ਚ ਕੈਟਰੀਨਾ ਤੋਂ ਇਲਾਵਾ ਈਸ਼ਾਨ ਖੱਟਰ ਅਤੇ ਸਿਧਾਂਤ ਚਤੁਰਵੇਦੀ ਵੀ ਮੁੱਖ ਭੂਮਿਕਾ ਵਿੱਚ ਹਨ। ਜੇ ਗੱਲ ਕਰੀਏ ਕੈਟਰੀਨਾ ਕੈਫ ਦੇ ਵਰਕ ਫਰੰਟ ਦੀ ਤਾਂ ਫੋਨ ਭੂਤ ਤੋਂ ਇਲਾਵਾ ਉਨ੍ਹਾਂ ਕੋਲ ਟਾਈਗਰ 3 ‘ਚ ਵੀ ਹੈ, ਜਿਸ ‘ਚ ਸਲਮਾਨ ਖ਼ਾਨ ਅਤੇ ਕੈਟਰੀਨਾ ਕੈਫ ਮੁੱਖ ਭੂਮਿਕਾ ‘ਚ ਹਨ। ਇਸ ਦੇ ਨਾਲ ਹੀ ਕੈਟਰੀਨਾ ਕੈਫ ਸ਼੍ਰੀਰਾਮ ਰਾਘਵਨ ਦੀ ਮੈਰੀ ਕ੍ਰਿਸਮਸ ‘ਚ ਨਜ਼ਰ ਆਵੇਗੀ। ਸਾਊਥ ਸਟਾਰ ਵਿਜੇ ਸੇਤੂਪਤੀ ਨਾਲ ਇਹ ਉਸ ਦੀ ਪਹਿਲੀ ਫ਼ਿਲਮ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...