August 25, 2026, 7:57 pm
----------- Advertisement -----------
HomeNewsEntertainmentਅਜੇ ਦੇਵਗਨ ਦੀ 'ਥੈਂਕ ਗੌਡ' ਦਾ ਹੋਇਆ ਬੁਰਾ ਹਾਲ,ਛੇਵੇਂ ਦਿਨ ਕੀਤਾ ਸਿਰਫ਼...

ਅਜੇ ਦੇਵਗਨ ਦੀ ‘ਥੈਂਕ ਗੌਡ’ ਦਾ ਹੋਇਆ ਬੁਰਾ ਹਾਲ,ਛੇਵੇਂ ਦਿਨ ਕੀਤਾ ਸਿਰਫ਼ ਇੰਨਾ ਕਾਰੋਬਾਰ

Published on

----------- Advertisement -----------

ਅਜੇ ਦੇਵਗਨ ਅਤੇ ਸਿਧਾਰਥ ਮਲਹੋਤਰਾ ਸਟਾਰਰ ਫਿਲਮ ‘ਥੈਂਕ ਗੌਡ’ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਹਾਲਾਂਕਿ ਦੀਵਾਲੀ ਦੇ ਦੂਜੇ ਦਿਨ ਰਿਲੀਜ਼ ਹੋਈ ਵੱਡੀ ਸਟਾਰਕਾਸਟ ਦੀ ਫਿਲਮ ‘ਥੈਂਕ ਗੌਡ’ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਸਨ ਪਰ ਫਿਲਮ ਨੇ ਨਿਰਾਸ਼ ਕੀਤਾ ਹੈ। ਨਤੀਜੇ ਵਜੋਂ ਫਿਲਮ ਦੀ ਕਮਾਈ ਲਗਾਤਾਰ ਘਟ ਰਹੀ ਹੈ। ਆਓ ਜਾਣਦੇ ਹਾਂ ਛੇਵੇਂ ਦਿਨ ‘ਥੈਂਕ ਗੌਡ’ ਦਾ ਕਿੰਨਾ ਕਲੈਕਸ਼ਨ ਹੋਇਆ ਹੈ।

ਥੈਂਕ ਗੌਡ’ ਬਾਕਸ ਆਫਿਸ ਕਲੈਕਸ਼ਨ
ਦਿਨ 1 – ਰੁਪਏ 7.75 ਕਰੋੜ
ਦਿਨ 2 – ਰੁਪਏ 5.75 ਕਰੋੜ
ਦਿਨ 3 – ਰੁਪਏ 4 ਕਰੋੜ
ਦਿਨ 4 – ਰੁਪਏ 3 ਕਰੋੜ
ਦਿਨ 5- ਰੁ. 3.80 ਕਰੋੜ
ਦਿਨ 6- ਰੁ. 4 ਕਰੋੜ
ਕੁੱਲ: ਰੁਪਏ 29.4 ਕਰੋੜ


ਫਿਲਮ ਥੈਂਕ ਗੌਡ ਨੂੰ ਇਕ ਪਰਿਵਾਰਕ ਪੈਕੇਜ ਫਿਲਮ ਦੱਸਿਆ ਜਾ ਰਿਹਾ ਹੈ। ਸਾਰੇ ਫਿਲਮ ਸਮੀਖਿਅਕ ਇਸ ਫਿਲਮ ਬਾਰੇ ਸਕਾਰਾਤਮਕ ਸਮੀਖਿਆਵਾਂ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਹ ਫਿਲਮ ਪਰਿਵਾਰ ਨਾਲ ਆਰਾਮ ਨਾਲ ਬੈਠ ਕੇ ਦੇਖੀ ਜਾ ਸਕਦੀ ਹੈ। ਤੁਹਾਨੂੰ ਸੁਪਰਸਟਾਰ ਅਜੈ ਦੇਵਗਨ ਅਤੇ ਸਿਧਾਰਥ ਮਲਹੋਤਰਾ ਦੇ ਥੈਂਕ ਗੌਡ ਵਿੱਚ ਡਰਾਮਾ, ਭਾਵਨਾ ਅਤੇ ਕਾਮੇਡੀ ਦੀ ਓਵਰਡੋਜ਼ ਆਸਾਨੀ ਨਾਲ ਮਿਲ ਜਾਵੇਗੀ। ਇਸ ਫਿਲਮ ‘ਚ ਅਜੇ ਅਤੇ ਸਿਧਾਰਥ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਵੀ ਮੁੱਖ ਭੂਮਿਕਾ ‘ਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...