ਹੁਸ਼ਿਆਰਪੁਰ : ਗੜ੍ਹਦੀਵਾਲਾ ਹੁਸ਼ਿਆਰਪੁਰ ਮਾਰਗ ‘ਤੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ‘ਚ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਦੇਰ ਰਾਤ 9.30 ਵਜੇ ਦੇ ਕਰੀਬ ਸਹਿਜੋਵਾਲ ਮੋੜ ਤੇ ਗੋਦਪੁਰ ਦੇ ਵਿਚਕਾਰ ਵਾਪਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਗਲ ਦੇ ਇਕ ਨੌਜਵਾਨ ਅਭਿਰਾਜ ਠਾਕੁਰ ਪੁੱਤਰ ਸ਼ੁਸ਼ੀਲ ਠਾਕੁਰ (ਠਾਕੁਰ ਮੈਡੀਕਲ ਸਟੋਰ ਗੜ੍ਹਦੀਵਾਲਾ) ਦੀ ਮੌਕੇ ‘ਤੇ ਹੀ ਮੌਤ ਤੇ ਦੂਜੇ ਨੌਜਵਾਨ ਵਾਸੀ ਸਹਿਜੋਵਾਲ ਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸ ਨਾਲ ਇਲਾਕੇ ਵਿਚ ਸ਼ੋਕ ਦੀ ਲਹਿਰ ਦੌੜ ਗਈ। ਜਿਸ ਨਾਲ ਇਲਾਕੇ ਗੰਭੀਰ ਜਖਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
----------- Advertisement -----------
ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਹੋਈ ਮੌਤ
Published on
----------- Advertisement -----------












