July 31, 2026, 7:50 pm
----------- Advertisement -----------
HomeNewsEntertainmentਸਾਜਿਦ ਖਾਨ ਦੇ ਸਮਰਥਨ 'ਚ ਆਈ ਰਾਖੀ ਸਾਵੰਤ ਨੇ Sherlyn Chopra 'ਤੇ...

ਸਾਜਿਦ ਖਾਨ ਦੇ ਸਮਰਥਨ ‘ਚ ਆਈ ਰਾਖੀ ਸਾਵੰਤ ਨੇ Sherlyn Chopra ‘ਤੇ ਲਾਏ ਇਹ ਵੱਡੇ ਦੋਸ਼

Published on

----------- Advertisement -----------

ਟੀਵੀ ਦਾ ਮਸ਼ਹੂਰ ਰਿਐਲਿਟੀ ਸ਼ੋਅ ਬਿੱਗ ਬੌਸ ਸੀਜ਼ਨ 16 ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਜਦੋਂ ਤੋਂ ਬਿੱਗ ਬੌਸ ਦੇ ਘਰ ‘ਚ ਬਿੱਗ ਬੌਸ ਮੁਕਾਬਲੇਬਾਜ਼ ਅਤੇ ਨਿਰਦੇਸ਼ਕ ਸਾਜਿਦ ਖਾਨ ਦੀ ਐਂਟਰੀ ਹੋਈ ਹੈ, ਉਦੋਂ ਤੋਂ ਹੀ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਸ਼ੋਅ ਤੋਂ ਬਾਹਰ ਕਰਨ ਦੀ ਮੰਗ ਉੱਠ ਰਹੀ ਹੈ। ਸ਼ੋਅ ‘ਚ ਉਨ੍ਹਾਂ ਨੂੰ ਪ੍ਰਤੀਯੋਗੀ ਦੇ ਰੂਪ ‘ਚ ਦੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ MeToo ਦੌਰਾਨ 10 ਔਰਤਾਂ ਨੇ ਸਾਜਿਦ ਖਾਨ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਦੋਸ਼ ਲਗਾਉਣ ਵਾਲੀਆਂ ਔਰਤਾਂ ‘ਚੋਂ ਇਕ ਅਭਿਨੇਤਰੀ ਅਤੇ ਮਾਡਲ ਸ਼ਰਲਿਨ ਚੋਪੜਾ ਦਾ ਨਾਂ ਵੀ ਹੈ, ਜੋ ਬਿੱਗ ਬੌਸ ‘ਚ ਸਾਜਿਦ ਨੂੰ ਦੇਖ ਕੇ ਗੁੱਸੇ ‘ਚ ਆ ਗਈ । ਹਾਲ ਹੀ ‘ਚ ਸ਼ਰਲਿਨ ਇਸ ਨੂੰ ਲੈ ਕੇ ਪੁਲਸ ਸਟੇਸ਼ਨ ਪਹੁੰਚੀ ਅਤੇ ਸਾਜਿਦ ਖਿਲਾਫ ਸ਼ਿਕਾਇਤ ਦਰਜ ਕਰਵਾਈ।

ਇਸ ਦੇ ਨਾਲ ਹੀ ਉਨ੍ਹਾਂ ਨੇ ਬਿੱਗ ਬੌਸ ਮੇਕਰਸ ਅਤੇ ਸਲਮਾਨ ਖਾਨ ‘ਤੇ ਗੁੱਸਾ ਕੱਢਿਆ ਪਰ ਨਾਲ ਹੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਪੱਤਰ ਲਿਖ ਕੇ ਸਾਜਿਦ ਨੂੰ ਸ਼ੋਅ ਤੋਂ ਬਾਹਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਇਸ ਸਬੰਧੀ ਡਰਾਮਾ ਕੁਈਨ ਰਾਖੀ ਸਾਵੰਤ ਦਾ ਬਿਆਨ ਸਾਹਮਣੇ ਆਇਆ ਹੈ। ਰਾਖੀ ਸਾਵੰਤ ਦਾ ਵਾਇਰਲ ਵੀਡੀਓ ਇੰਸਟਾਗ੍ਰਾਮ ‘ਤੇ ਇਕ ਪਾਪਰਾਜ਼ੀ ਅਕਾਊਂਟ ਨੇ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਮੀਡੀਆ ਨਾਲ ਗੱਲ ਕਰਦੇ ਹੋਏ ਸ਼ਰਲਿਨ ਚੋਪੜਾ ਦੇ ਦੋਸ਼ਾਂ ‘ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਪਾਪਰਾਜ਼ੀ ਨੇ ਰਾਖੀ ਤੋਂ ਪੁੱਛਿਆ ਕਿ ਸ਼ਰਲਿਨ ਚੋਪੜਾ ਨੇ ਸਾਜਿਦ ਖਾਨ ਖਿਲਾਫ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ ਤਾਂ ਉਸ ਦਾ ਇਸ ‘ਤੇ ਕੀ ਕਹਿਣਾ ਸੀ?

ਪਾਪਰਾਜ਼ੀ ਦਾ ਸਵਾਲ ਸੁਣ ਕੇ ਸ਼ਰਲਿਨ ਚੋਪੜਾ ਦੇ ਰੋਣ ਦੀ ਨਕਲ ਕਰਦੇ ਹੋਏ ਰਾਖੀ ਸਾਵੰਤ ਕਹਿੰਦੀ ਹੈ ਕਿ ‘ਮੈਨੂੰ ਥਾਣੇ ‘ਚ ਕਿਸੇ ਨੇ ਨਹੀਂ ਪੁੱਛਿਆ। ਸਾਜਿਦ ਖਾਨ ਬਹੁਤ ਦੋਸ਼ੀ ਹੈ, ਪਰ ਇਕ ਵੀ ਪੁਲਸ ਵਾਲਾ ਕੇਸ ਨਹੀਂ ਲੈ ਰਿਹਾ।” ਜਿਵੇਂ ਹੀ ਰਾਖੀ ਨੇ ਇਹ ਕਿਹਾ, ਉਹ ਆਪਣੇ ਅੰਦਾਜ਼ ‘ਚ ਪਰਤ ਆਈ ਅਤੇ ਸ਼ਰਲਿਨ ‘ਤੇ ਗੁੱਸੇ ‘ਚ ਆ ਕੇ ਕਹਿੰਦੀ ਹੈ, ‘ਕਿਉਂ ਲੇਗਾ ਕੇਸ ਪੁਲਸ ਵਾਲਾ? ਜਦੋਂ ਸਾਜਿਦ ਦੋਸ਼ੀ ਹੀ ਨਹੀਂ ਹੈ। ਜਦੋਂ ਕਿ ਉਸ ਦੇ ਖਿਲਾਫ ਥਾਣੇ ‘ਚ ਕੋਈ ਨਹੀਂ ਆਇਆ। ਉਸ ਦੇ ਵਿਰੁੱਧ ਕਿਸੇ ਨੇ ਗਵਾਹੀ ਨਹੀਂ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...