August 25, 2026, 6:33 am
----------- Advertisement -----------
HomeNewsBreaking Newsਗੈਂਗਸਟਰ ਦੀਪਕ ਟੀਨੂੰ ਮਾਨਸਾ ਦੀ ਅਦਾਲਤ 'ਚ ਪੇਸ਼, 8 ਦਿਨਾਂ ਦੇ ਰਿਮਾਂਡ...

ਗੈਂਗਸਟਰ ਦੀਪਕ ਟੀਨੂੰ ਮਾਨਸਾ ਦੀ ਅਦਾਲਤ ‘ਚ ਪੇਸ਼, 8 ਦਿਨਾਂ ਦੇ ਰਿਮਾਂਡ ਤੇ ਭੇਜਿਆ

Published on

----------- Advertisement -----------

ਮਾਨਸਾ : – ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਮੰਗਲਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਪੁਲਿਸ ਨੂੰ 8 ਦਿਨ ਦਾ ਰਿਮਾਂਡ ਦਿੱਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਅਦਾਲਤ ਤੋਂ ਗੈਂਗਸਟਰ ਟੀਨੂੰ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਪੁਲਿਸ ਨੂੰ 9 ਨਵੰਬਰ ਤੱਕ ਹੀ ਰਿਮਾਂਡ ਮਿਲਿਆ ਹੈ। ਪੁਲਿਸ ਦੀ ਪੇਸ਼ੀ ਤੋਂ ਬਾਅਦ ਹੁਣ ਦੀਪਕ ਪਟਿਆਲਾ ਲਈ ਰਵਾਨਾ ਹੋ ਗਿਆ ਹੈ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਉਸ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...