September 11, 2026, 7:07 am
----------- Advertisement -----------
HomePunjabbusinessRBI ਨੇ ਲਾਂਚ ਕੀਤੀ ਭਾਰਤ ਦੀ ਪਹਿਲੀ ਡਿਜੀਟਲ ਕਰੰਸੀ CBDC,ਪੜ੍ਹੋ ਇਸ ਨਾਲ...

RBI ਨੇ ਲਾਂਚ ਕੀਤੀ ਭਾਰਤ ਦੀ ਪਹਿਲੀ ਡਿਜੀਟਲ ਕਰੰਸੀ CBDC,ਪੜ੍ਹੋ ਇਸ ਨਾਲ ਜੁੜੀ ਸਾਰੀ ਜਾਣਕਾਰੀ

Published on

----------- Advertisement -----------

RBI ਨੇ ਅੱਜ ਯਾਨੀ 1 ਨਵੰਬਰ ਨੂੰ ਦੇਸ਼ ਦੀ ਪਹਿਲੀ ਡਿਜੀਟਲ ਕਰੰਸੀ ਲਾਂਚ ਕੀਤੀ। ਵਰਤਮਾਨ ਵਿੱਚ ਸੇਂਟਰਲ ਬੈਂਕ ਡਿਜੀਟਲ ਕਰੰਸੀ (CBDC) ਇੱਕ ਪਾਇਲਟ ਪ੍ਰੋਜੈਕਟ ਦੇ ਤਹਿਤ ਜਾਰੀ ਕੀਤੀ ਗਈ ਹੈ। ਨੌਂ ਬੈਂਕਾਂ ਨੂੰ ਨਵੀਂ ਡਿਜੀਟਲ ਕਰੰਸੀ ਜਾਂ ਕੇਂਦਰੀ ਬੈਂਕ ਡਿਜੀਟਲ ਕਰੰਸੀ ‘ਸੀਬੀਡੀਸੀ’ ਲਈ ਇਸਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ਵਿੱਚ ਐਸਬੀਆਈ, ਬੈਂਕ ਆਫ ਬੜੋਦਾ, ਆਈਸੀਆਈਸੀਆਈ, ਐਚਡੀਐਫਸੀ ਬੈਂਕ, ਕੋਟਕ ਬੈਂਕ, ਯੈੱਸ ਬੈਂਕ, IDFC ਬੈਂਕ, ਯੂਨੀਅਨ ਬੈਂਕ (UNION ਬੈਂਕ) ਸ਼ਾਮਿਲ ਹਨ।
ਡਿਜੀਟਲ ਮੁਦਰਾ ਦੀਆਂ ਦੋ ਕਿਸਮਾਂ ਹਨ – ਸੀਬੀਡੀਸੀ-ਹੋਲਸੇਲ ਅਤੇ ਸੀਬੀਡੀਸੀ- ਰਿਟੇਲ। 1 ਨਵੰਬਰ ਤੋਂ ਜਾਰੀ ਕੀਤੀ ਗਈ ਡਿਜੀਟਲ ਮੁਦਰਾ CBDC ਹੋਲਸੇਲ ਹੈ। ਇਸਦੀ ਵਰਤੋਂ ਬੈਂਕਾਂ, ਵੱਡੀਆਂ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਹੋਰ ਵੱਡੀਆਂ ਲੈਣ-ਦੇਣ ਵਾਲੀਆਂ ਸੰਸਥਾਵਾਂ ਸਮੇਤ ਵੱਡੀਆਂ ਵਿੱਤੀ ਸੰਸਥਾਵਾਂ ਦੁਆਰਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸੀਬੀਡੀਸੀ ਰਿਟੇਲ ਜਾਰੀ ਕੀਤਾ ਜਾਵੇਗਾ। ਲੋਕ ਰੋਜ਼ਾਨਾ ਦੇ ਲੈਣ-ਦੇਣ ਲਈ ਇਸ ਦੀ ਵਰਤੋਂ ਕਰ ਸਕਣਗੇ।
ਡਿਜੀਟਲ ਕਰੰਸੀ ਦਾ ਮੁੱਲ ਵੀ ਮੌਜੂਦਾ ਮੁਦਰਾ ਦੇ ਬਰਾਬਰ ਹੋਵੇਗਾ। ਇਸ ਨੂੰ ਵੀ ਭੌਤਿਕ ਮੁਦਰਾ ਵਾਂਗ ਸਵੀਕਾਰ ਕੀਤਾ ਜਾਵੇਗਾ। ਇਸ ਨਾਲ ਨਾਲ ਜੇਬ ਵਿੱਚ ਨਕਦੀ ਰੱਖਣ ਦੀ ਕੋਈ ਲੋੜ ਨਹੀਂ ਹੋਵੇਗੀ। ਇਹ ਮੋਬਾਈਲ ਵਾਲਿਟ ਦੀ ਤਰ੍ਹਾਂ ਵੀ ਕੰਮ ਕਰੇਗਾ। ਬੈਂਕ ਖਾਤੇ ਨੂੰ ਰੱਖਣ ਦੀ ਲੋੜ ਨਹੀਂ ਹੋਵੇਗੀ। ਇਸ ਨਾਲ ਤੁਸੀਂ ਕੈਸ਼ਲੈੱਸ ਪੇਮੈਂਟ ਕਰ ਸਕੋਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...