June 17, 2026, 1:32 am
----------- Advertisement -----------
HomeNewsCoronavirusਦੇਸ਼ 'ਚ Omicron ਦੀ ਵੱਧ ਰਹੀ ਰਫ਼ਤਾਰ ਕਰਕੇ ਇਹਨਾਂ ਸੂਬਿਆਂ 'ਚ ਲੱਗਿਆ...

ਦੇਸ਼ ‘ਚ Omicron ਦੀ ਵੱਧ ਰਹੀ ਰਫ਼ਤਾਰ ਕਰਕੇ ਇਹਨਾਂ ਸੂਬਿਆਂ ‘ਚ ਲੱਗਿਆ ਰਾਤ ਦਾ ਕਰਫਿਊ

Published on

----------- Advertisement -----------

ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੂਰੀ ਦੁਨੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਡੇਢ ਤੋਂ ਤਿੰਨ ਦਿਨਾਂ ਵਿੱਚ ਓਮੀਕ੍ਰੋਨ ਦੇ ਮਾਮਲੇ ਦੁੱਗਣੇ ਹੋ ਰਹੇ ਹਨ। ਕੋਰੋਨਾ ਦਾ ਇਹ ਨਵਾਂ ਰੂਪ ਲਗਭਗ 90 ਦੇਸ਼ਾਂ ਵਿੱਚ ਪਹੁੰਚ ਗਿਆ ਹੈ। ਇਸ ਦੌਰਾਨ ਤੇਜ਼ੀ ਨਾਲ ਵਧ ਰਹੇ ਸੰਕਰਮਣ ਦੇ ਮੱਦੇਨਜ਼ਰ ਰਾਜ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ ਅਤੇ ਸੰਕਰਮਣ ਨੂੰ ਰੋਕਣ ਲਈ ਇੱਕ ਵਾਰ ਫਿਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਸ਼ੁੱਕਰਵਾਰ ਨੂੰ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕੇਰਲ ਅਤੇ ਗੁਜਰਾਤ ਵਿੱਚ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਨਵੇਂ ਵੈਰੀਐਂਟ ਦੇ ਕੁੱਲ ਮਾਮਲੇ 400 ਨੂੰ ਪਾਰ ਕਰ ਗਏ ਹਨ। ਲਾਗ ਨੂੰ ਰੋਕਣ ਲਈ ਹੁਣ ਛੇ ਰਾਜਾਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਹਰਿਆਣਾ, ਗੁਜਰਾਤ, ਦਿੱਲੀ, ਕਰਨਾਟਕਾ, ਮਹਾਰਾਸ਼ਟਰ ਤੇ ਉਤਰ ਪ੍ਰਦੇਸ਼ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਓਮੀਕਰੋਨ ਨੂੰ ਲੈ ਕੇ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਸੂਬਾ ਸਰਕਾਰਾਂ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਵਿਡ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...