August 29, 2026, 3:46 am
----------- Advertisement -----------
HomeNewsLatest Newsਗੈਂਗਸਟਰ ਦੀਪਕ ਟੀਨੂੰ ਦੇ ਭਰਾ ਬਿੱਟੂ ਭਿਵਾਨੀ ਦੀ ਪੇਸ਼ੀ ਅੱਜ,ਮਾਨਸਾ ਦੇ ਸਿਵਲ...

ਗੈਂਗਸਟਰ ਦੀਪਕ ਟੀਨੂੰ ਦੇ ਭਰਾ ਬਿੱਟੂ ਭਿਵਾਨੀ ਦੀ ਪੇਸ਼ੀ ਅੱਜ,ਮਾਨਸਾ ਦੇ ਸਿਵਲ ਹਸਪਤਾਲ ਤੋਂ ਕਰਵਾਇਆ ਗਿਆ ਮੈਡੀਕਲ

Published on

----------- Advertisement -----------

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਦੀਪਕ ਟੀਨੂੰ ਦਾ ਭਰਾ ਬਿੱਟੂ ਭਿਵਾਨੀ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਮਾਨਸਾ ਪੁਲਿਸ ਵੱਲੋਂ ਇਸ ਦਾ 3 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ ਜੋ ਅੱਜ ਰਿਮਾਂਡ ਖਤਮ ਹੋਣ ਤੇ ਮੁੜ ਅਦਾਲਤ ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਨਸਾ ਪੁਲਿਸ ਨੇ ਇੱਕ ਹੋਰ ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਸਰਬਜੋਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੂੰ ਬਿੱਟੂ ਭਿਵਾਨੀ ਦੇ ਨਾਲ ਅੱਜ ਮਾਨਸਾ ਕੌਰਟ ‘ਚ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਦੋਵੇ ਅਰੋਪੀਆ ਦਾ ਮਾਨਸਾ ਦੇ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...