September 8, 2026, 11:13 pm
----------- Advertisement -----------
HomeNewsLatest Newsਵਿਆਹ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਇਕ...

ਵਿਆਹ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ ‘ਤੇ ਇਕ ਸ਼ਖਸ ਦੀ ਮੌਤ, ਕਈ ਜ਼ਖਮੀ

Published on

----------- Advertisement -----------

ਮੋਗਾ: ਮੋਗਾ ‘ਚ ਦਰਦਨਾਕ ਸੜਕ ਹਾਦਸਾ ਹੋਇਆ ਹੈ। ਜਿਸ ‘ਚ ਇਕ ਸ਼ਕਸ ਦੀ ਮੌਤ ਹੋ ਗਈ ਹੈ ਤੇ 6 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਮੋਗਾ-ਬਰਨਾਲਾ ਰੋਡ ‘ਤੇ ਪਿੰਡ ਬੁਟੱਰ ਨੇੜੇ ਇਨੋਵਾ ਗੱਡੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਸ਼ਖਸ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। 2 ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ ਜਿਸ ਮਗਰੋਂ ਉਨ੍ਹਾਂ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ।

ਇਹ ਸਾਰੇ ਇਨੋਵਾ ਸਵਾਰ ਇਕ ਵਿਆਹ ਸਮਾਗਮ ਤੋਂ ਲੁਧਿਆਣਾ ਤੋਂ ਵਾਪਸ ਮੋਗਾ ਦੇ ਕਸਬਾ ਨਿਹਾਲ ਸਿੰਘ ਆਪਣੇ ਘਰ ਵਾਪਸ ਆ ਰਹੇ ਸੀ। ਇਨੋਵਾ ਦੇ ਡ੍ਰਾਇਵਰ ਨੇ ਦੱਸਿਆ ਕਿ ਟਰਾਲਾ ਗਲਤ ਸਾਇਡ ‘ਤੇ ਖੜ੍ਹਾ ਸੀ ਅਤੇ ਇੱਕ ਟਰਾਲਾ ਆ ਰਿਹਾ ਸੀ ਅਤੇ ਪਤਾ ਨਹੀਂ ਲਗਾ ਗੱਡੀ ਟਰਾਲੇ ਦੇ ਪਿੱਛੇ ਤੋਂ ਜਾ ਕੇ ਟੱਕਰਾ ਗਈ। ਉਸਨੇ ਕਿਹਾ ਕਿ ਉਸਨੇ ਟਰਾਲਾ ਨੂੰ ਰੌਸ਼ਨੀ ਦਿਖਾਈ ਪਰ ਉਸਨੂੰ ਨਜ਼ਰ ਨਹੀਂ ਆਈ। ਸਾਹਮਣੇ ਕੁਲਦੀਪ ਸਿੰਘ ਬੈਠਾ ਸੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...