May 3, 2026, 9:19 am
----------- Advertisement -----------
HomeNewsLatest Newsਲਾਂਚ ਹੋਣ ਜਾ ਰਿਹਾ Lava Blaze 5G ਸਭ ਤੋਂ ਸਸਤਾ 5G ਫੋਨ:...

ਲਾਂਚ ਹੋਣ ਜਾ ਰਿਹਾ Lava Blaze 5G ਸਭ ਤੋਂ ਸਸਤਾ 5G ਫੋਨ: ਕੀਮਤ 10 ਹਜ਼ਾਰ ਤੋਂ ਵੀ ਘੱਟ

Published on

----------- Advertisement -----------

ਸਮਾਰਟਫੋਨ ਨਿਰਮਾਤਾ ਕੰਪਨੀ Lava 3 ਨਵੰਬਰ ਨੂੰ Lava Blaze 5G ਲਾਂਚ ਕਰਨ ਵਾਲੀ ਹੈ। ਪਿਛਲੇ ਮਹੀਨੇ, ਅਕਤੂਬਰ ਵਿੱਚ ਇੰਡੀਆ ਮੋਬਾਈਲ ਕਾਂਗਰਸ 2022 ਈਵੈਂਟ ਦੌਰਾਨ ਲਾਵਾ ਦਾ ਪਰਦਾਫਾਸ਼ ਕੀਤਾ ਗਿਆ ਸੀ। ਕੰਪਨੀ ਨੇ ਇਸ ਫੋਨ ਬਾਰੇ ਦਾਅਵਾ ਕੀਤਾ ਹੈ ਕਿ ਇਹ ਸਭ ਤੋਂ ਸਸਤਾ 5G ਸਮਾਰਟਫੋਨ ਹੈ। ਅਜਿਹੇ ‘ਚ ਇਸ ਦੀ ਕੀਮਤ 10 ਹਜ਼ਾਰ ਦੇ ਕਰੀਬ ਹੋਣ ਦੀ ਉਮੀਦ ਹੈ।
ਫੋਟੋਗ੍ਰਾਫੀ ਲਈ ਫੋਨ ‘ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲੇਗਾ। ਇਸ ਕੈਮਰਾ ਸੈੱਟਅਪ ਦਾ ਪ੍ਰਾਇਮਰੀ ਸੈਂਸਰ 50MP ਦਾ ਹੋਵੇਗਾ। ਇਸ ਤੋਂ ਇਲਾਵਾ ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ‘ਚ 8MP ਸੈਲਫੀ ਕੈਮਰਾ ਮੌਜੂਦ ਹੋਵੇਗਾ।
ਫੋਨ ‘ਚ ਕੰਪਨੀ 1600×720 ਪਿਕਸਲ ਰੈਜ਼ੋਲਿਊਸ਼ਨ ਵਾਲਾ 6.5-ਇੰਚ HD+ LCD ਪੈਨਲ ਦੇ ਰਹੀ ਹੈ। ਇਸਦੀ ਰਿਫਰੈਸ਼ ਦਰ 90Hz ਹੈ। ਇਸ ਫੋਨ ‘ਚ 4GB ਰੈਮ ਅਤੇ 128GB ਇੰਟਰਨਲ ਸਟੋਰੇਜ ਮਿਲੇਗੀ। ਕੰਪਨੀ ਫੋਨ ‘ਚ 3GB ਵਰਚੁਅਲ ਰੈਮ ਵੀ ਦੇਣ ਜਾ ਰਹੀ ਹੈ। ਇਸ ਨਾਲ ਫੋਨ ਦੀ ਕੁੱਲ ਰੈਮ 7GB ਤੱਕ ਵਧ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...