April 21, 2026, 2:55 pm
----------- Advertisement -----------
HomeNewsBreaking Newsਕੇਜਰੀਵਾਲ ਨੂੰ ਮਿਲਣ ਗਿਆ ਪਰ ਮੈਨੂੰ ਕਿਸੇ ਨੇ ਪਾਣੀ ਵੀ ਨਹੀਂ ਪੁੱਛਿਆ:...

ਕੇਜਰੀਵਾਲ ਨੂੰ ਮਿਲਣ ਗਿਆ ਪਰ ਮੈਨੂੰ ਕਿਸੇ ਨੇ ਪਾਣੀ ਵੀ ਨਹੀਂ ਪੁੱਛਿਆ: ਰਾਜਾ ਵੜਿੰਗ

Published on

----------- Advertisement -----------

ਅੰਮ੍ਰਿਤਸਰ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਰਾਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੀ ਦਿੱਲੀ ਰਿਹਾਇਸ਼ ‘ਤੇ ਗਏ ਤਾਂ ਕਿਸੇ ਨੇ ਵੀ ਉਨ੍ਹਾਂ ਨੂੰ ਪਾਣੀ ਤੱਕ ਨਹੀਂ ਪੁੱਛਿਆ। ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲਿਸ ਦਾ ਵਤੀਰਾ ਪੰਜਾਬ ਦੇ ਮੰਤਰੀਆਂ ਲਈ ਕਾਫੀ ਮਾੜਾ ਹੈ।

ਤੁਹਾਨੂੰ ਦੱਸ ਦਈਏ ਕਿ ਕੇਜਰੀਵਾਲ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਆਏ ਹੋਏ ਹਨ ਤੇ ਰਾਜਾ ਵੜਿੰਗ ਉਨ੍ਹਾਂ ਦਿੱਲੀ ਤੋਂ ਬਾਅਦ ਇੱਥੇ ਮਿਲਣ ਪਹੁੰਚੇ ਸਨ। ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਉਨ੍ਹਾਂ ਦੇ ਸਵਾਲਾਂ ਤੋਂ ਡਰਦੇ ਹੋਟਲ ਦੇ ਰੂਮ ਵਿਚੋਂ ਬਾਹਰ ਨਹੀਂ ਨਿਕਲ ਰਹੇ। ਉਨ੍ਹਾਂ ਨੇ ਕੇਜਰੀਵਾਲ ਤੇ ਅਕਾਲੀ ਦਲ ‘ਤੇ ਮਿਲੀ ਭੁਗਤ ਦਾ ਵੀ ਇਲਜ਼ਾਮ ਲਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...