November 20, 2026, 11:57 am
----------- Advertisement -----------
HomeNewsLatest Newsਸਰਹੰਦ ਕਨਾਲ ਵਿੱਚੋਂ ਨਿਕਲਦੀ ਬਠਿੰਡਾ ਬਰਾਂਚ 17 ਨਵੰਬਰ ਤੱਕ ਕੀਤੀ ਬੰਦ

ਸਰਹੰਦ ਕਨਾਲ ਵਿੱਚੋਂ ਨਿਕਲਦੀ ਬਠਿੰਡਾ ਬਰਾਂਚ 17 ਨਵੰਬਰ ਤੱਕ ਕੀਤੀ ਬੰਦ

Published on

----------- Advertisement -----------

ਚੰਡੀਗੜ੍ਹ, 2 ਨਵੰਬਰ : – ਸਰਹੰਦ ਕਨਾਲ ਵਿੱਚੋਂ ਨਿਕਲਦੀ ਬਠਿੰਡਾ ਬਰਾਂਚ 17 ਨਵੰਬਰ, 2022 ਤੱਕ ਬੰਦ ਰਹੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਨਾਰਦਰਨ ਇੰਡੀਆ ਕਨਾਲ ਅਤੇ ਡਰੇਨਜ਼ ਐਕਟ, 1873 (ਐਕਟ 8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫ਼ਸਲਾਂ ਦੇ ਹਾਲਾਤ ਨੂੰ ਮੁੱਖ ਰੱਖਦੇ ਹੋਏ ਬਠਿੰਡਾ ਬਰਾਂਚ ਜੋ ਕਿ ਸਰਹੰਦ ਨਹਿਰ ਦੀ ਟੇਲ ਤੋਂ ਨਿਕਲਦੀ ਕੰਬਾਇਡ ਬਰਾਂਚ ਦੀ ਟੇਲ ਬੁਰਜੀ 10751 ਤੋਂ ਨਿਕਲਦੀ ਹੈ, ਦੀ ਅੰਦਰੂਨੀ ਸਫ਼ਾਈ ਦੇ ਕੰਮ ਨੂੰ ਪੂਰਾ ਕਰਨ ਲਈ 30-10-2022 ਤੋਂ 17-11-2022 (ਦੋਵੇਂ ਦਿਨ ਸ਼ਾਮਲ) ਤੱਕ 19 ਦਿਨ ਲਈ ਬੰਦ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...