July 25, 2026, 7:30 am
----------- Advertisement -----------
HomeNewsEntertainmentਛੋਟੇ ਪੁੱਤਰ ਗੁਰਬਾਜ਼ ਗਰੇਵਾਲ ਨੂੰ ਮੰਮੀ ਰਵਨੀਤ ਗਰੇਵਾਲ ਨੇ ਇਸ ਅੰਦਾਜ਼ ‘ਚ...

ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਨੂੰ ਮੰਮੀ ਰਵਨੀਤ ਗਰੇਵਾਲ ਨੇ ਇਸ ਅੰਦਾਜ਼ ‘ਚ ਦਿੱਤੀ ਜਨਮਦਿਨ ਦੀ ਵਧਾਈ

Published on

----------- Advertisement -----------

ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਦੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦਾ ਅੱਜ ਯਾਨਿ 3 ਨਵੰਬਰ ਨੂੰ ਜਨਮਦਿਨ ਹੈ। ਇਸ ਸਾਲ ਗੁਰਬਾਜ਼ ਆਪਣਾ ਤੀਜਾ ਜਨਮਦਿਨ ਮਨਾ ਰਿਹਾ ਹੈ। ਇਸ ਮੌਕੇ ਗੁਰਬਾਜ਼ ਦੀ ਮੰਮੀ ਰਵਨੀਤ ਗਰੇਵਾਲ ਨੇ ਸੋਸ਼ਲ ਮੀਡੀਆ ਤੇ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸ਼ੇਅਰ ਕਰਦਿਆਂ ਰਵਨੀਤ ਨੇ ਕੈਪਸ਼ਨ `ਚ ਲਿਖਿਆ, “ਹੈਪੀ ਬਰਥਡੇ ਗੁਰਬਾਜ਼ ਗਰੇਵਾਲ। ਲਵ ਯੂ ਪੁੱਤਰ।” ਰਵਨੀਤ ਗਰੇਵਾਲ ਆਪਣੇ ਛੋਟੇ ਪੁੱਤਰ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਗੁਰਬਾਜ਼ ਦੇ ਦੋਨਾਂ ਭਰਾਵਾਂ ਏਕਮ ਅਤੇ ਸ਼ਿੰਦਾ ਗਰੇਵਾਲ ਨੇ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆ ਕਰਦੇ ਹੋਏ ਆਪਣੇ ਨਿੱਕੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

ਗਿੱਪੀ ਗਰੇਵਾਲ ਨੇ ਵੀ ਆਪਣੇ ਕਿਊਟ ਜਿਹੇ ਪੁੱਤਰ ਨੂੰ ਆਪਣੇ ਹੀ ਅੰਦਾਜ਼ ‘ਚ ਵਧਾਈ ਦਿੱਤੀ ਹੈ । ਗੁਰਬਾਜ਼ ਦੇ ਡੈਡੀ ਗਿੱਪੀ ਗਰੇਵਾਲ ਨੇ ਉਸ ਦਾ ਪਿਆਰਾ ਜਿਹਾ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਅਤੇ ਕੈਪਸ਼ਨ ‘ਚ ਲਿਖਿਆ, ‘ਹੈਪੀ ਬਰਥਡੇ ਜੱਟਾ ਵੇ। ਲਵ ਯੂ ਪੁੱਤਰ’। ਜਿਉਂ ਹੀ ਗਰੇਵਾਲ ਪਰਿਵਾਰ ਦੇ ਵੱਲੋਂ ਗੁਰਬਾਜ਼ ਗਰੇਵਾਲ ਦੇ ਬਰਥਡੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਪ੍ਰਸ਼ੰਸਕਾਂ ਦੇ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਫੈਨਸ ਦੇ ਨਾਲ ਨਾਲ ਕਲਾਕਾਰ ਵੀ ਗਰੇਵਾਲ ਪਰਿਵਾਰ ਦੇ ਸਭ ਤੋਂ ਛੋਟੇ ਪੁੱਤਰ ਦੇ ਜਨਮ ਦਿਨ ‘ਤੇ ਵਧਾਈਆਂ ਦੇ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...