June 18, 2026, 1:48 pm
----------- Advertisement -----------
HomeNewsHealthਬਲੱਡ-ਸ਼ੂਗਰ ਨੂੰ ਕੰਟਰੋਲ ਕਰਨ ’ਚ ਮਦਦ ਕਰਦੀ ਹੈ ਦਾਲਚੀਨੀ, ਜਾਣੋ ਇਸ ਦੇ...

ਬਲੱਡ-ਸ਼ੂਗਰ ਨੂੰ ਕੰਟਰੋਲ ਕਰਨ ’ਚ ਮਦਦ ਕਰਦੀ ਹੈ ਦਾਲਚੀਨੀ, ਜਾਣੋ ਇਸ ਦੇ ਹੋਰ ਫਾਇਦੇ

Published on

----------- Advertisement -----------

ਸਾਡੇ ਘਰਾਂ ਵਿੱਚ ਬਹੁਤ ਸਾਰੀਆਂ ਦਵਾਈਆਂ ਮੌਜੂਦ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਅਸੀਂ ਹਰ ਰੋਜ਼ ਮਸਾਲੇ ਦੇ ਰੂਪ ਵਿਚ ਜ਼ਿਆਦਾਤਰ ਦਵਾਈਆਂ ਦੀ ਵਰਤੋਂ ਕਰਦੇ ਹਾਂ, ਪਰ ਅਸੀਂ ਇਸ ਦੇ ਫਾਇਦਿਆਂ ਤੋਂ ਅਣਜਾਣ ਹਾਂ। ਦਾਲਚੀਨੀ ਇੱਕ ਅਜਿਹਾ ਤਾਕਤਵਰ ਮਸਾਲਾ ਹੈ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਦਾਲਚੀਨੀ ਐਂਟੀਆਕਸੀਡੈਂਟਸ ਅਤੇ ਹੋਰ ਬਹੁਤ ਸਾਰੇ ਲਾਭਕਾਰੀ ਗੁਣਾਂ ਨਾਲ ਭਰਪੂਰ ਹੁੰਦੀ ਹੈ ਅਤੇ ਇਹ ਸਰੀਰ ਨੂੰ ਵਿਸ਼ੇਸ਼ ਲਾਭ ਪ੍ਰਦਾਨ ਕਰ ਸਕਦੀ ਹੈ। ਸਿਹਤ ਮਾਹਿਰਾਂ ਅਤੇ ਡਾਕਟਰਾਂ ਅਨੁਸਾਰ, ਦਾਲਚੀਨੀ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੀ ਹੈ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਨੂੰ ਰੋਕਣ ਵਿੱਚ ਵੀ ਮਦਦਗਾਰ ਹੈ। ਆਯੁਰਵੇਦ ਵਿੱਚ ਦਾਲਚੀਨੀ ਦੀ ਵਰਤੋਂ ਨੂੰ ਇੱਕ ਵਿਸ਼ੇਸ਼ ਲਾਭਕਾਰੀ ਦਵਾਈ ਦੱਸਿਆ ਗਿਆ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ’ਚ ਮੌਜੂਦ ਮੈਟਾਬੌਲਿਕ ਸਮੱਸਿਆਵਾਂ ਨੂੰ ਘੱਟ ਕਰਨ ਦੇ ਨਾਲ-ਨਾਲ ਇਮਿਊਨ ਸਿਸਟਮ ਨੂੰ ਵਧਾਉਣ ’ਚ ਕਈ ਤਰ੍ਹਾਂ ਦਾਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ’ਚ ਮਦਦਗਾਰ ਹੋ ਸਕਦੀ ਹੈ।
ਦਾਲਚੀਨੀ ਦੇ ਲਾਭ-
1.. ਹਰ ਰੋਜ਼ ਦਾਲਚੀਨੀ ਦਾ ਸਹੀ ਅਤੇ ਲੋੜੀਂਦੀ ਮਾਤਰਾ ’ਚ ਸੇਵਨ ਕਰਨ ਨਾਲ ਤੁਸੀਂ ਖਰਾਬ ਕੋਲੈਸਟ੍ਰੋਲ ਅਤੇ ਟ੍ਰਾਈਗਲੀਲਰਾਈਡਸ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਘੱਟੋ-ਘੱਟ 8 ਹਫਤਿਆਂ ਤੱਕ ਲਗਾਤਾਰ ਦਾਲਚੀਨੀ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਘੱਟ ਜਾਂ ਕੰਟਰੋਲ ਕੀਤਾ ਜਾ ਸਕਦਾ ਹੈ।
2.. ਦਾਲਚੀਨੀ ’ਚ ਕੌਮਰਿਨ ਨਾਮਕ ਇੱਕ ਮਿਸ਼ਰਣ ਹੁੰਦਾ ਹੈ, ਜਿਸ ’ਚ ਖੂਨ ਨੂੰ ਪਤਲਾ ਕਰਨ ਦੇ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਪੂਰੇ ਸਰੀਰ ’ਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ। ਕੌਮਰਿਨ ਦੀ ਵੱਧ ਮਾਤਰਾ ਵਿੱਚ ਵਰਤੋਂ ਜਿਗਰ ਨੂੰ ਪ੍ਰਭਾਵਿਤ ਅਤੇ ਨੁਕਸਾਨ ਪਹੁੰਚਾ ਸਕਦੀ ਹੈ।
3.. ਦਾਲਚੀਨੀ ਵਾਤ ਅਤੇ ਕਫ ਨੂੰ ਕੰਟਰੋਲ ਕਰਦੀ ਹੈ। ਯਾਨੀ ਇਨ੍ਹਾਂ ਦੋਸ਼ਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਦਾਲਚੀਨੀ ਦੇ ਸੇਵਨ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।
4.. ਭੋਜਨ ਤੋਂ ਬਾਅਦ ਦਾਲਚੀਨੀ ਦਾ ਸੇਵਨ ਕਰਨ ਨਾਲ ਖੂਨ ਵਿੱਚ ਸ਼ੂਗਰ ਦੀ ਮਾਤਰਾ ਘੱਟ ਜਾਂਦੀ ਹੈ। ਦਾਲਚੀਨੀ ਦਾ ਨਿਯਮਤ ਸੇਵਨ ਤੁਹਾਨੂੰ ਹਾਈ ਬਲੱਡ ਸ਼ੂਗਰ ਭਾਵ ਸ਼ੂਗਰ ਦੀ ਬਿਮਾਰੀ ਤੋਂ ਬਚਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...