June 7, 2026, 5:54 am
----------- Advertisement -----------
HomeNewsBreaking Newsਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਦੀ ਗੰਭੀਰਤਾ ਨਾਲ ਹੋਵੇਗੀ ਜਾਂਚ:...

ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਦੀ ਗੰਭੀਰਤਾ ਨਾਲ ਹੋਵੇਗੀ ਜਾਂਚ: ਡੀਜੀਪੀ ਗੌਰਵ ਯਾਦਵ

Published on

----------- Advertisement -----------

ਚੰਡੀਗੜ੍ਹ : – ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਦੇ ਕਤਲ ਨੂੰ ਲੈ ਕੇ ਅੱਜ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਰ ਦੇ ਵਿਵਾਦ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਮੁਲਜ਼ਮ ਸੰਦੀਪ ਸੰਨੀ ਨੇ ਆਪਣੇ ਲਾਇਸੰਸੀ .32 ਬੋਰ ਦੇ ਪਿਸਤੌਲ ਨਾਲ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ। ਡੀਜੀਪੀ ਨੇ ਦੱਸਿਆ ਕਿ ਮੰਦਰ ਦੇ ਨੇੜੇ ਹਮਲਾਵਰ ਦੀ ਕੱਪੜੇ ਦੀ ਦੁਕਾਨ ਹੈ।
ਅਸੀਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ, ਅੰਮ੍ਰਿਤਸਰ ਵਿੱਚ ਸਥਿਤੀ ਕਾਬੂ ਹੇਠ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਨਾ ਫੈਲਾਉਣ ਅਤੇ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...