July 26, 2026, 1:25 pm
----------- Advertisement -----------
HomeNewsEntertainmentਨੀਲੇ ਰੰਗ ਦੀ ਸਾੜੀ ਵਿਚ ਪਰਿਣੀਤੀ ਚੋਪੜਾ ਦਾ ਨਜ਼ਰ ਆਇਆ ਗਲੈਮਰਸ ਅਵਤਾਰ,ਦੇਖੋ...

ਨੀਲੇ ਰੰਗ ਦੀ ਸਾੜੀ ਵਿਚ ਪਰਿਣੀਤੀ ਚੋਪੜਾ ਦਾ ਨਜ਼ਰ ਆਇਆ ਗਲੈਮਰਸ ਅਵਤਾਰ,ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਆਪਣੀ ਅਦਾਕਾਰੀ ਲਈ ਜਾਣੀ ਜਾਂਦੀ ਹੈ। ਪਰਿਣੀਤੀ ਚੋਪੜਾ ਨੇ ਆਪਣੀ ਅਦਾਕਾਰੀ ਨਾਲ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਆਪਣੀ ਜਗ੍ਹਾ ਬਣਾਈ ਹੈ। ਉਹ ਅਕਸਰ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਪਰਿਣੀਤੀ ਨੇ ਸਾੜੀ ਦੇ ਵਿੱਚ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਫੈਨਜ਼ ਇੰਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਪਰਿਣੀਤੀ ਨੇ ਇੰਸਟਾਗ੍ਰਾਮ ‘ਤੇ ਆਪਣੇ ਨਵੇਂ ਲੁੱਕ ਦੀਆਂ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ।

ਜਿਸ ‘ਚ ਉਹ ਸਕਾਈ ਸ਼ੇਡ ਦੀ ਸਾੜੀ ‘ਚ ਨਜ਼ਰ ਆ ਰਹੀ ਹੈ। ਪਰਿਣੀਤੀ ਚੋਪੜਾ ਦੀ ਇਸ ਸਾੜੀ ਨੂੰ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤਾ ਹੈ। ਬੈਂਗਨੀ ਰੰਗ ਇਸ ਸਾੜੀ ‘ਤੇ ਨੀਲੇ ਰੰਗ ਦੇ ਕਈ ਸ਼ੇਡਜ਼ ਦੇ ਸਿਤਾਰਿਆਂ ਨਾਲ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਰਿਣੀਤੀ ਨੇ ਇਸ ਖੂਬਸੂਰਤ ਸਾੜੀ ਦੇ ਨਾਲ ਨੇਵੀ ਬਲੂ ਕਲਰ ਦਾ ਸਟ੍ਰੈਪੀ ਬਲਾਊਜ਼ ਚੁਣਿਆ ਹੈ ਤੇ ਗਲੌਸੀ ਮੇਅਕਪ ਦੇ ਨਾਲ ਆਪਣਾ ਲੁੱਕ ਨੂੰ ਪੂਰਾ ਕੀਤਾ ਹੈ।ਜੇਕਰ ਪਰਿਣੀਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੀ ਚਚੇਰੀ ਭੈਣ ਪ੍ਰਿਅੰਕਾ ਚੋਪੜਾ ਵਾਂਗ ਹੀ ਬਾਲੀਵੁੱਡ ਵਿੱਚ ਆਉਣ ਲਈ ਕੜੀ ਮਿਹਨਤ ਕੀਤੀ। ਪਰਿਣੀਤੀ ਨੇ ਹੁਣ ਤੱਕ ਕਈ ਫ਼ਿਲਮਾ ਵਿੱਚ ਕੰਮ ਕੀਤਾ, ਜਿਨ੍ਹਾਂ ਚੋਂ ਇਸ਼ਕਜ਼ਾਦੇ, ਦ ਗਰਲ ਆਨ ਦਾ ਟ੍ਰੇਨ, ਗੋਲਮਾਲ ਅਗੇਨ,ਸਾਨਿਆ , ਸ਼ੁੱਧ ਦੇਸੀ ਰੋਮਾਂਸ, ਮੇਰੀ ਪਿਆਰੀ ਬਿੰਦੂ ਆਦਿ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...