October 1, 2026, 5:31 pm
----------- Advertisement -----------
HomeNewsLatest Newsਸੁਧੀਰ ਸੂਰੀ ਮਾਮਲਾ: ਅੰਮ੍ਰਿਤਸਰ ਦੇ ਪ੍ਰਮੁੱਖ ਬਜ਼ਾਰ ਬੰਦ

ਸੁਧੀਰ ਸੂਰੀ ਮਾਮਲਾ: ਅੰਮ੍ਰਿਤਸਰ ਦੇ ਪ੍ਰਮੁੱਖ ਬਜ਼ਾਰ ਬੰਦ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਸ਼ੁੱਕਰਵਾਰ ਸ਼ਾਮ ਨੂੰ ਇਕ ਵਿਅਕਤੀ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੇ ਸਮੇਂ ਸੂਰੀ ਆਪਣੇ ਸਾਥੀਆਂ ਨਾਲ ਮੂਰਤੀਆਂ ਦੀ ਬੇਅਦਬੀ ਦੇ ਵਿਰੋਧ ਵਿੱਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ। ਸੂਰੀ ਦੇ ਸਮਰਥਕਾਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਬਾਜ਼ਾਰਾਂ ਨੂੰ ਬੰਦ ਕਰਵਾਇਆ ਗਿਆ। ਇਸ ਦੌਰਾਨ ਉਥੇ ਪੁਲਿਸ ਵੀ ਤਾਇਨਾਤ ਰਹੀ।
ਦੱਸ ਦਈਏ ਕਿ ਅੱਜ ਅੰਮ੍ਰਿਤਸਰ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਹਾਲ, ਲਾਰੰਸ ਰੋਡ, ਪੁਤਲੀਘਰ, ਰਾਮਬਾਗ਼, ਬਟਾਲਾ ਰੋਡ ਸਮੇਤ ਹੋਰ ਬਾਜ਼ਾਰ ਬੰਦ ਰਹੇ। ਦੂਜੇ ਪਾਸੇ ਸ਼ਿਵ ਸੈਨਾ ਆਗੂਆਂ ਵਲੋਂ ਸ਼ਹਿਰ ‘ਚ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...