ਅੱਜ ਕ੍ਰਿਸਮਿਸ ਦੇ ਖਾਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਹੈ। ਉਹਨਾਂ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, “ਸਭ ਨੂੰ ਕ੍ਰਿਸਮਸ ਦੀਆਂ ਮੁਬਾਰਕਾਂ! ਅਸੀਂ ਯਿਸੂ ਮਸੀਹ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਸੇਵਾ, ਦਿਆਲਤਾ ਅਤੇ ਨਿਮਰਤਾ ‘ਤੇ ਸਭ ਤੋਂ ਵੱਧ ਜ਼ੋਰ ਦਿੱਤਾ। ਸਾਰੇ ਸਿਹਤਮੰਦ ਅਤੇ ਖੁਸ਼ਹਾਲ ਰਹਿਣ। ਸਾਰੇ ਪਾਸੇ ਸਦਭਾਵਨਾ ਹੋਵੇ।”












